Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

ਅਫੀਮ ਸਣ੍ਹੇ 2 ਔਰਤਾਂ ਕਾਬੂ

September 04, 2021 09:15 PM

ਲੁਧਿਆਣਾ : ਥਾਣਾ ਜਮਾਲਪੁਰ ਪੁਲਿਸ ਨੇ ਅਫੀਮ ਤਸਕਰੀ ਦੇ ਮਾਮਲੇ ਵਿਚ ਦੋ ਔਰਤਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ ਵੱਡੀ ਮਾਤਰਾ 'ਚ ਅਫ਼ੀਮ ਬਰਾਮਦ ਕੀਤੀ ਹੈ। ਫੜੀਆਂ ਗਈਆਂ ਔਰਤਾਂ ਦੀ ਪਛਾਣ ਮਦੀਨਾ ਬੇਗਮ ਅਤੇ ਮੀਨਾ ਦੇਵੀ ਵਾਸੀ ਝਾਰਖੰਡ ਵਜੋਂ ਹੋਈ ਹੈ। ਥਾਣਾ ਜਮਾਲਪੁਰ ਦੇ ਮੁਖੀ ਇੰਸਪੈਕਟਰ ਕੁਲਵੰਤ ਸਿੰਘ ਮੁਤਾਬਕ ਚੌਕੀ ਮੂੰਡੀਆਂ ਦੇ ਇੰਚਾਰਜ ਸਹਾਇਕ ਥਾਣੇਦਾਰ ਦਲਬੀਰ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਮੁੰਡੀਆਂ ਕਲਾਂ ਕੂੜੇ ਵਾਲੇ ਡੰਪ ਨੇੜੇ ਨਾਕਾਬੰਦੀ ਦੌਰਾਨ ਦੋ ਸ਼ੱਕੀ ਔਰਤਾਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਤਾਂ ਦੋਵਾਂ ਦੇ ਕਬਜ਼ੇ 'ਚੋਂ 1 ਕਿਲੋ 230 ਗ੍ਰਾਮ ਅਫੀਮ ਬਰਾਮਦ ਹੋਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

Subscribe