Friday, November 22, 2024
 

ਸੰਸਾਰ

ਅਮਰੀਕਾ : ਹੁਣ 9/11 ਹਮਲੇ ਸਬੰਧਤ ਦਸਤਾਵੇਜ਼ ਹੋਣਗੇ ਜਨਤਕ

September 05, 2021 08:23 AM

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਇਕ ਮਹੱਤਵਪੂਰਨ ਫ਼ੈਸਲਾ ਲੈਂਦੇ ਹੋਏ 9/11 ਹਮਲੇ ਦੇ ਕੁਝ ਵਿਸ਼ੇਸ਼ ਦਸਤਾਵੇਜਾਂ ਨੂੰ ਜਨਤਕ ਕਰਨ ਦਾ ਨਿਰਦੇਸ਼ ਦਿੱਤਾ ਹੈ। ਸਰਕਾਰ ਦਾ ਇਹ ਫੈਸਲਾ ਪੀੜਤਾਂ ਦੇ ਪਰਿਵਾਰਾਂ ਲਈ ਮਦਦਗਾਰ ਹੋਵੇਗਾ ਜੋ ਸਾਊਦੀ ਅਰਬ ਸਰਕਾਰ ਵਿਰੁੱਧ ਆਪਣੇ ਦੋਸ਼ਾਂ ਦੇ ਸਬੰਧ ਵਿੱਚ ਲੰਮੇ ਸਮੇਂ ਤੋਂ ਰਿਕਾਰਡ ਦੀ ਮੰਗ ਕਰ ਰਹੇ ਹਨ। ਬਾਇਡਨ ਨੇ ਕਿਹਾ ਕਿ ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਇਨ੍ਹਾਂ ਦਸਤਾਵੇਜਾਂ ਨੂੰ ਜਨਤਕ ਕਰਨ ਦਾ ਭਰੋਸਾ ਦਿਵਾਇਆ ਸੀ, ਜਿਸਨੂੰ ਉਹ ਪੂਰਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ 20 ਸਾਲ ਪਹਿਲਾਂ ਹੋਈ ਇਸ ਦਰਦਨਾਕ ਤੇ ਭਿਆਨਕ ਘਟਨਾ ਸਬੰਧੀ ਅੱਜ ਵੀ ਕਈ ਸਵਾਲ ਅਮਰੀਕੀ ਪਰਿਵਾਰਾਂ ’ਚ ਬਣੇ ਹੋਏ ਹਨ।ਉਨ੍ਹਾਂ ਨੇ ਆਪਣੇ ਆਦੇਸ਼ ’ਚ ਕਿਹਾ ਹੈ ਕਿ ਨਿਆਂ ਮੰਤਰਾਲਾ ਅਤੇ ਉਸਦੀਆਂ ਕਾਰਜਕਾਰੀ ਏਜੰਸੀਆਂ ਦਸਤਾਵੇਜਾਂ ਨੂੰ ਜਨਤਕ ਕਰਨ ਦੀ ਦਿਸ਼ਾ ’ਚ ਕਾਰਜ ਸ਼ੁਰੂ ਕਰ ਦੇਣ ਅਤੇ ਅਗਲੇ ਛੇ ਮਹੀਨਿਆਂ ’ਚ ਇਨ੍ਹਾਂ ਨੂੰ ਜਨਤਕ ਕਰਨ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe