Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਸੰਸਾਰ

USA : ਖ਼ਤਰਨਾਕ ਹਾਦਸੇ ਵਿਚ ਪੰਜਾਬੀ ਗੱਭਰੂ ਦੀ ਮੌਤ

September 06, 2021 08:14 AM

ਕੈਲੀਫੋਰਨੀਆ : ਅਮਰੀਕਾ ਦੇ ਕੈਲੀਫੋਰਨੀਆ ਦੇ ਸ਼ਹਿਰ ਬੈਰਿੰਗਟਨ ਪੈਲੇਸ ਵਿਖੇ ਇਕ ਪੰਜਾਬੀ ਨੌਜਵਾਨ ਦੀ ਮੌਤ ਦੀ ਦੁਖਦਾਈ ਖਬਰ ਆਈ ਹੈ। ਦਰਅਸਲ ਟ੍ਰੇਲਰ ਖੱਡ ‘ ਚ ਡਿੱਗਣ ਨਾਲ ਪੰਜਾਬ ਦੇ ਮਮਦੋਟ ਨਾਲ ਸਬੰਧਿਤ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਮਦੋਟ ਦੇ ਪਿੰਡ ਲਖਮੀਰ ਕੇ ਉਤਾਰ ਦਾ ਰਹਿਣ ਵਾਲਾ ਜਸਵੰਤ ਸਿੰਘ (ਜੱਸਾ) ਪੁੱਤਰ ਤੇਜਾ ਸਿੰਘ ਅਮਰੀਕਾ ਗਿਆ ਸੀ । ਜਿੱਥੇ ਕੈਲੀਫੋਰਨੀਆ ਦੇ ਸ਼ਹਿਰ ਬੈਰਿੰਗਟਨ ਪੈਲੇਸ ਵਿਖੇ ਜਾ ਰਹੇ ਟਰਾਲੇ ਦੇ ਖੱਡ ਵਿੱਚ ਡਿੱਗਣ ਨਾਲ ਭਿਆਨਕ ਹਾਦਸਾ ਵਾਪਰ ਗਿਆ । ਜਿਸ ਦੌਰਾਨ 29 ਸਾਲਾ ਨੌਜਵਾਨ ਜਸਵੰਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਚਾਲਕ ਸਾਥੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਹੈ। ਅਮਰੀਕਾ ਦੇ ਸਮੇਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਦੇਰ ਸ਼ਾਮ ਨੂੰ ਇਹ ਟਰਾਲਾ ਲੈ ਕੇ ਜਾ ਰਹੇ ਸਨ ਕਿ ਮੌਸਮ ਦੀ ਖ਼ਰਾਬੀ ਦੇ ਕਾਰਨ ਟਰਾਲਾ ਹਾਦਸਾਗ੍ਰਸਤ ਹੋਇਆ ਹੈ ਅਤੇ ਡੂੰਘੀ ਖੱਡ ਵਿੱਚ ਡਿੱਗ ਪਿਆ ਜਿਸ ਦੇ ਨਾਲ ਜਸਵੰਤ ਸਿੰਘ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

10 ਹਜ਼ਾਰ ਭਾਰਤੀਆਂ ਨੂੰ ਇਜ਼ਰਾਈਲ ਦਵੇਗਾ ਰੁਜ਼ਗਾਰ, ਪੜ੍ਹੋ ਤਫ਼ਸੀਲ

(Video) ਨਾਈਜੀਰੀਆ 'ਚ ਧਮਾਕਾ, 48 ਮੌਤਾਂ

ਬ੍ਰਾਜ਼ੀਲ ਦੀ ਅਦਾਲਤ ਨੇ ਐਲੋਨ ਮਸਕ ਦੇ X ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਜੇ ਮੈਨੂੰ ਨੁਕਸਾਨ ਹੋਇਆ ਤਾਂ ਫੌਜ, ਆਈਐਸਆਈ ਮੁਖੀ ਜ਼ਿੰਮੇਵਾਰ ਹਨ : ਇਮਰਾਨ

ਪਾਕਿਸਤਾਨ 23 ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਨੇਤਨਯਾਹੂ ਦੇ ਗੜ੍ਹ 'ਤੇ ਰਾਕੇਟ-ਡਰੋਨ ਬੰਬਾਰੀ, ਹਿਜ਼ਬੁੱਲਾ ਨੇ ਅੱਜ ਹੀ ਜੰਗ ਕਿਉਂ ਸ਼ੁਰੂ ਕਰ ਦਿੱਤੀ ?

ਟੈਲੀਗ੍ਰਾਮ ਮੈਸੇਜਿੰਗ ਐਪ ਦੇ CEO ਦੁਰੋਵ ਫਰਾਂਸ ਵਿੱਚ ਗ੍ਰਿਫਤਾਰ

ਨਰਿੰਦਰ ਮੋਦੀ ਦਾ ਯੂਕਰੇਨ ਦੌਰਾ ਕਿਵੇਂ ਰਿਹਾ, ਪੜ੍ਹੋ ਪੂਰੀ ਜਾਣਕਾਰੀ

ਪੋਲੈਂਡ ਦੀ ਧਰਤੀ ਤੋਂ PM ਮੋਦੀ ਦੀ ਇਜ਼ਰਾਈਲ ਅਤੇ ਰੂਸ ਨੂੰ ਸਲਾਹ

5 ਅਫਗਾਨੀਆਂ ਨੂੰ ਮਾਰ ਕੇ ਖੰਭੇ 'ਤੇ ਲਟਕਾ ਦਿੱਤਾ, ਪਾਕਿਸਤਾਨ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਵਾਪਸ ਕੀਤੀਆਂ

 
 
 
 
Subscribe