Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਸਿਆਸੀ

ਮਹਿੰਗੀ ਬਿਜਲੀ ਦੇ ਸਮਝੌਤੇ ਨੂੰ ਲੈ ਕੇ ਫਿਰ ਮੁਕਰੀ ਕੈਪਟਨ ਸਰਕਾਰ, ਆਪ ਵੱਲੋਂ ਪੁਤਲਾ ਫੂਕ ਪ੍ਰਦਰਸ਼ਨ

September 07, 2021 06:36 PM

ਮੋਹਾਲੀ (ਸੱਚੀ ਕਲਮ ਬਿਊਰੋ) : ਜ਼ਿਲ੍ਹਾ ਪ੍ਰਧਾਨ ਗੋਵਿੰਦਰ ਮਿੱਤਲ ਨੇ ਰੋਸ ਪ੍ਰਦਰਸ਼ਨ ਵਿੱਚ ਬੋਲਦਿਆ ਕਿਹਾ ਕਿ ਕੈਪਟਨ ਸਰਕਾਰ ਵਲੋਂ ਵਾਰ ਵਾਰ ਝੂਠ ਬੋਲ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਜਿਸ ਦਾ ਜਵਾਬ ਲੋਕ 2022 ਵਿੱਚ ਦੇਣਗੇ। ਕਾਂਗਰਸ ਸਰਕਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ।
ਜ਼ਿਲ੍ਹਾ ਸਕੱਤਰ ਪ੍ਰਭਜੋਤ ਕੌਰ ਨੇ ਕਿਹਾ ਕਿ ਕੈਪਟਨ ਇਹ ਨਾ ਕਹਿਣ ਕੇ ਆਪ ਵਿੱਚ ਲੀਡਰ ਨਹੀਂ, ਸਗੋਂ ਸ਼ਰਮ ਕਰਨ ਕਿ ਕਾਂਗਰਸ ਭ੍ਰਿਸ਼ਟ ਲੋਕਾਂ ਨਾਲ ਭਰੀ ਪਈ ਹੈ ਤੇ ਆਪ ਵਿੱਚ ਸਾਫ ਸੁਥਰੇ ਤੇ ਬੇਦਾਗ ਲੀਡਰ ਨੇ ਤੇ ਆਪ ਦੀ ਸਰਕਾਰ ਬਣਨ ਤੇ ਲੋਕਾਂ ਦਾ ਪੈਸਾ ਲੋਕਾਂ ਉਪਰ ਖਰਚ ਕਰਨਗੇ।
ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਜਦੋਂ ਤੱਕ ਕਾਂਗਰਸ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਨਹੀ ਕਰਦੀ ਅਸੀਂ ਲੋਕਾਂ ਦੀ ਆਵਾਜ ਬੁਲੰਦ ਕਰਦੇ ਰਹਾਂਗੇ ਅਤੇ ਕੈਪਟਨ ਸਰਕਾਰ ਨੂੰ ਮਹਿੰਗੀ ਬਿਜਲੀ ਤੋਂ ਰਾਹਤ ਦਿਵਾਉਣ ਲਈ ਮਜਬੂਰ ਕਰਾਂਗੇ।
ਇਸ ਮੌਕੇ ਸ਼ਵਰਨਜੀਤ ਕੌਰ ਬਲਟਾਣਾ, ਸੋਨਾਲੀ ਪੰਡਿਤ, ਕਸ਼ਮੀਰ ਕੌਰ, ਸਵਿਤਾ ਪੁਰੀ, ਗੁਰਮੇਜ ਸਿੰਘ ਕਾਂਹਲੋਂ, ਰਮੇਸ਼ ਸ਼ਰਮਾ, ਗੁਰਤੇਜ ਸਿੰਘ ਪੰਨੂ, ਨਵਜੋਤ ਸਿੰਘ ਸੈਣੀ, ਕੁਲਜੀਤ ਸਿੰਘ ਰੰਧਾਵਾ, ਜਸਵੀਰ ਸਿੰਘ, ਮਨਦੀਪ ਮਟੌਰ, ਬੱਬਲਪ੍ਰੀਤ, ਕਮਲ ਚੌਧਰੀ, ਰਜੇਸ਼ ਰਾਣਾ , ਪ੍ਰਭਜੌਤ ਸਿੰਘ, ਕਰਮਜੀਤ ਸਿੰਘ, ਬਲਜੀਤ ਚੰਦ, ਕਮਲਪ੍ਰੀਤ ਸੈਣੀ, ਕਰਮਜੀਤ ਚੌਹਾਨ ਆਦਿ ਆਹੁਦੇਦਾਰ ਤੇ ਵਲੰਟੀਅਰ ਸ਼ਾਮਲ ਰਹੇ।

 

Have something to say? Post your comment

Subscribe