Tuesday, November 12, 2024
 

ਰਾਸ਼ਟਰੀ

ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਦਿੱਤਾ ਅਸਤੀਫਾ

September 11, 2021 03:34 PM

ਅਹਿਮਦਾਬਾਦ : ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਰਾਜਪਾਲ ਆਚਾਰੀਆ ਦੇਵਵ੍ਰਤ ਨੂੰ ਸੌਂਪ ਦਿੱਤਾ।  ਜ਼ਿਕਰਯੋਗ ਹੈ ਕਿ ਗੁਜਰਾਤ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਪਰ ਇਸ ਤੋਂ ਪਹਿਲਾਂ ਹੀ ਭਾਜਪਾ ਵਿਧਾਇਕਾਂ ਵਿੱਚ ਨਾਰਾਜ਼ਗੀ ਪਾਈ ਰਹੀ ਸੀ। ਉਥੇ ਹੀ ਜਾਣਕਾਰੀ ਇਹ ਵੀ ਮਿਲ ਰਹੀ ਹੈ ਕੇ ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਖੁਸ਼ ਤੇ ਸ਼ਾਂਤ ਕਰਨ ਲਈ ਅਸਤੀਫ਼ਾ ਦਿੱਤਾ ਹੈ।  

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਦੇਹਰਾਦੂਨ 'ਚ ਭਿਆਨਕ ਹਾਦਸਾ

ਸੁਪਰੀਮ ਕੋਰਟ ਦਾ ਕੌਲਿਜੀਅਮ ਬਦਲਿਆ

ਪੀਐਮ ਮੋਦੀ ਦੀ ਅੱਜ ਮਹਾਰਾਸ਼ਟਰ ਵਿੱਚ ਰੈਲੀ

ਖੰਨਾ 'ਚ ਦਿਨ ਦਿਹਾੜੇ ਪੈ ਗਿਆ ਡਾਕਾ

पंजाब को नगर निगम चुनाव पर आंशिक राहत : सुप्रीम कोर्ट ने 8 सप्ताह के भीतर नगर निगम चुनाव पूरे करने का निर्देश दिया

ਜੋੜੇ ਨੇ ਫੇਸਬੁੱਕ 'ਤੇ ਕੀ ਕੀਤਾ ਪੋਸਟ ਕੀਤਾ ਕਿ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ?

ਬਾਬਾ ਸਿੱਦੀਕੀ ਕਤਲ ਕੇਸ ਵਿੱਚ ਇੱਕ ਹੋਰ ਸ਼ੂਟਰ ਗ੍ਰਿਫਤਾਰ

ਕੈਨੇਡਾ ਨੇ ਵਿਦਿਆਰਥੀ ਵੀਜ਼ਾ ਖ਼ਤਮ ਨਹੀਂ ਕੀਤਾ, ਸਿਰਫ ਨਿਯਮ ਬਦਲੇ ਹਨ, ਪੜ੍ਹੋ ਜਾਣਕਾਰੀ

ਕੈਨੇਡਾ 'ਚ ਹਿੰਦੂ ਮੰਦਿਰ 'ਤੇ ਹੋਏ ਹਮਲੇ ਤੋਂ ਗੁੱਸੇ 'ਚ ਆਏ ਸਿੱਖ, ਦਿੱਲੀ 'ਚ ਕੈਨੇਡੀਅਨ ਅੰਬੈਸੀ 'ਤੇ ਜ਼ੋਰਦਾਰ ਪ੍ਰਦਰਸ਼ਨ

ਪੀਲੀਭੀਤ 'ਚ ਭਾਜਪਾ ਵਿਧਾਇਕ ਦੇ ਚਚੇਰੇ ਭਰਾ ਦੀ ਕੁੱਟ-ਕੁੱਟ ਕੇ ਹੱਤਿਆ

 
 
 
 
Subscribe