Saturday, January 18, 2025
 

ਮਨੋਰੰਜਨ

ਅਦਾਕਾਰ ਸ਼ਹੀਰ ਸ਼ੇਖ ਦੇ ਘਰ ਆਈ ਮਾਸੂਮ ਪਰੀ

September 11, 2021 06:27 PM

ਮੁੰਬਈ : ਅਦਾਕਾਰ ਸ਼ਹੀਰ ਸ਼ੇਖ਼ ਦੇ ਘਰ ਇਕ ਧੀ ਨੇ ਜਨਮ ਲਿਆ ਹੈ ਅਤੇ ਉਨ੍ਹਾ ਦੇ ਘਰ ਕਿਲਕਾਰੀਆਂ ਗੂੰਜ ਗਈਆਂ ਹਨ। ਕੁਝ ਦਿਨ ਪਹਿਲਾਂ ਹੀ ਟੀਵੀ ਦੇ ਮਸ਼ਹੂਰ ਅਦਾਕਾਰ ਸ਼ਹੀਰ ਸ਼ੇਖ਼ ਦੀ ਪਤਨੀ ਰੁਚੀਕਾ ਕਪੂਰ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਸਨ ਜਿਸ ਤੋਂ ਬਾਅਦ ਹੁਣ ਖ਼ਬਰ ਆਈ ਹੈ ਕਿ ਰੁਚੀਕਾ ਕਪੂਰ ਅਤੇ ਸ਼ਹੀਰ ਸ਼ੇਖ਼ ਮਾਤਾ-ਪਿਤਾ ਬਣ ਗਏ ਹਨ। ਸ਼ਹੀਰ ਅਤੇ ਰੁਚੀਕਾ ਦੇ ਘਰ ਧੀ ਨੇ ਜਨਮ ਲਿਆ ਹੈ। ਇਹ ਖ਼ਬਰ ਆਉਂਦੇ ਹੀ ਸ਼ਹੀਰ ਅਤੇ ਰੁਚੀਕਾ ਦੇ ਫੈਨਜ਼ ਉਨ੍ਹਾਂ ਨੂੰ ਵਧਾਈਆਂ ਦੇਣ ’ਚ ਜੁੱਟ ਗਏ ਹਨ।

 
 
 
View this post on Instagram

A post shared by Ruchikaa Kapoor Sheikh (@ruchikaakapoor)


ਖ਼ਬਰਾਂ ਅਨੁਸਾਰ ਰੁਚੀਕਾ ਕਪੂਰ ਨੇ 10 ਸਤੰਬਰ ਨੂੰ ਧੀ ਨੂੰ ਜਨਮ ਦਿੱਤਾ ਹੈ। ਘਰ ’ਚ ਧੀ ਦੇ ਜਨਮ ਨਾਲ ਸ਼ਹੀਰ ਅਤੇ ਰੁਚੀਕਾ ਦਾ ਪਰਿਵਾਰ ਬਹੁਤ ਖ਼ੁਸ਼ ਹੈ। ਹਾਲਾਂਕਿ ਦੋਵਾਂ ’ਚੋਂ ਕਿਸੇ ਨੇ ਵੀ ਇਸ ਦੀ ਹੁਣ ਤੱਕ ਅਧਿਕਾਰਿਤ ਰੂਪ ਨਾਲ ਪੁਸ਼ਟੀ ਨਹੀਂ ਕੀਤੀ ਨਾ ਹੀ ਸੋਸ਼ਲ ਮੀਡੀਆ ’ਤੇ ਕੋਈ ਪੋਸਟ ਸ਼ੇਅਰ ਕੀਤੀ ਹੈ ਪਰ ਇਸ ਖ਼ਬਰ ਦੇ ਆਉਂਦੇ ਹੀ ਸ਼ਹੀਰ ਅਤੇ ਰੁਚੀਕਾ ਦੇ ਫੈਨਜ਼ ਵਿਚਕਾਰ ਕਾਫੀ ਖੁਸ਼ੀ ਦੇਖੀ ਜਾ ਰਹੀ ਹੈ। ਸਾਰੇ ਉਨ੍ਹਾਂ ਦੋਵਾਂ ਨੂੰ ਵਧਾਈਆਂ ਦੇ ਰਹੇ ਹਨ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਸੈਫ ਅਲੀ ਖਾਨ ਮਾਮਲੇ 'ਚ ਮੁੰਬਈ ਕ੍ਰਾਈਮ ਬ੍ਰਾਂਚ ਦਾ ਵੱਡਾ ਖੁਲਾਸਾ

ਸੈਫ ਅਲੀ ਖਾਨ 'ਤੇ ਹਮਲੇ ਬਾਰੇ ਕਰੀਨਾ ਨੇ ਤੋੜੀ ਚੁੱਪੀ

ਗੇਮ ਚੇਂਜਰ ਹੀ ਨਹੀਂ ਇਨ੍ਹਾਂ ਫਿਲਮਾਂ ਨੇ ਪਹਿਲੇ ਦਿਨ ਹੀ ਵੱਡੀ ਕਮਾਈ?

ਜਲੰਧਰ ਦੀ ਹਰਸੀਰਤ ਬਣੀ ਜੂਨੀਅਰ ਮਿਸ ਇੰਡੀਆ, ਗੁਜਰਾਤ ਦੀ ਪ੍ਰਿਅੰਸ਼ਾ ਦੂਜੇ ਸਥਾਨ 'ਤੇ ਰਹੀ

ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ

ਦਿਲਜੀਤ ਦੋਸਾਂਝ ਨੇ PM Modi ਨੂੰ ਮਿਲ ਕੇ ਗਾਇਆ ਇਹ ਗੀਤ

ਸੰਗੀਤਾ ਬਿਜਲਾਨੀ ਨੇ ਸਲਮਾਨ ਦਾ ਨਾਂ ਲਏ ਬਿਨਾਂ ਕੀਤਾ ਪਰਦਾਫਾਸ਼, ਛੋਟੇ ਕੱਪੜਿਆਂ 'ਤੇ ਹੋਇਆ ਵੱਡਾ ਖੁਲਾਸਾ

ਅਮਿਤਾਭ ਬੱਚਨ ਨੇ 'ਜਲਸਾ' ਦੇ ਬਾਹਰ ਇਕੱਠੇ ਹੋਏ ਪ੍ਰਸ਼ੰਸਕਾਂ ਨਾਲ ਕੀਤੀ ਮੁਲਾਕਾਤ

बैरोज़ बॉक्स ऑफिस कलेक्शन दिन 1: मोहनलाल फिल्म को मलाइकोट्टई वालिबन की तुलना में निराशाजनक शुरुआत मिली

करीना कपूर और सैफ अली खान ने क्रिसमस पर तैमूर को गिटार गिफ्ट किया, देखें तस्वीरें

 
 
 
 
Subscribe