Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਚੰਡੀਗੜ੍ਹ / ਮੋਹਾਲੀ

15 ਕਿਲੋ ਭੁੱਕੀ ਸਮੇਤ ਵਿਅਕਤੀ ਕਾਬੂ

September 13, 2021 01:05 PM

ਮੋਹਾਲੀ : ਕਸਬਾ ਲਾਲੜੂ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 15 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਹੈ। ਥਾਣਾ ਮੁਖੀ ਲਾਲੜੂ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਨੇੜੇ ਸਥਾਨਕ ITI ਚੌਕ ਉੱਤੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਇਕ ਵਿਅਕਤੀ ਪੈਦਲ ਆ ਰਿਹਾ ਸੀ ਤੇ ਉਸ ਨੇ ਆਪਣੇ ਮੋਢੇ ਉੱਤੇ ਬੈਗ ਚੁੱਕਿਆ ਹੋਇਆ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ।

ਪੁਲਿਸ ਨੇ ਸ਼ੱਕ ਦੇ ਆਧਾਰ ਉੱਤੇ ਉਸ ਦੇ ਬੈਗ ਦੀ ਤਲਾਸ਼ੀ ਲਈ ਤਾਂ ਬੈਗ ਵਿਚੋਂ ਕਥਿਤ ਤੌਰ 'ਤੇ 15 ਕਿੱਲੋ ਭੁੱਕੀ ਬਰਾਮਦ ਹੋਈ।ਕਾਬੂ ਕੀਤੇ ਵਿਅਕਤੀ ਦੀ ਪਛਾਣ ਜੋਗਿੰਦਰ ਵਾਸੀ ਪਿੰਡ ਰਾਮਰਾਜ, ਜ਼ਿਲ੍ਹਾ ਮੇਰਠ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਪੁਲਿਸ ਨੇ ਫੜੇ ਗਏ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕਰਨ ਉਪਰੰਤ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਉਸ ਨੂੰ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

 

Have something to say? Post your comment

Subscribe