Saturday, January 18, 2025
 

ਮਨੋਰੰਜਨ

'ਮੈਨ ਵਰਸੇਜ਼ ਵਾਈਲਡ' ਵਿੱਚ ਨਜ਼ਰ ਆਉਣਗੇ ਅਜੇ ਦੇਵਗਨ

September 14, 2021 03:21 PM

ਮੁੰਬਈ : ਫਿਲਮ ਅਦਾਕਾਰ ਅਜੇ ਦੇਵਗਨ ਛੇਤੀ ਹੀ ਡਿਸਕਵਰੀ ਚੈਨਲ ਦੇ ਮਸ਼ਹੂਰ ਸ਼ੋਅ ਮੈਨ ਵਰਸੇਜ਼ ਵਾਈਲਡ ਵਿਦ ਬੀਅਰ ਗ੍ਰਿਲਸ ਵਿੱਚ ਨਜ਼ਰ ਆਉਣਗੇ। ਅਜੇ ਦੇਵਗਨ ਇਸ ਸ਼ੋਅ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਜਾਣਕਾਰੀ ਅਨੁਸਾਰ ਅਜੇ ਦੇਵਗਨ ਇਸ ਸ਼ੋਅ ਦੀ ਸ਼ੂਟਿੰਗ ਲਈ ਮਾਲਦੀਵ ਪਹੁੰਚੇ ਹਨ।

ਡਿਸਕਵਰੀ ਚੈਨਲ ਦੇ ਇਸ ਐਡਵੈਂਚਰ ਪੈਕ ਸ਼ੋਅ ਵਿੱਚ ਅਜੇ ਦੇਵਗਨ ਖਤਰਿਆਂ ਨਾਲ ਖੇਡਦੇ ਹੋਏ ਨਜ਼ਰ ਆਉਣਗੇ। ਹਾਲਾਂਕਿ ਫਿਲਹਾਲ ਸ਼ੋਅ ਦੇ ਬਾਰੇ ਵਿੱਚ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਸ਼ੋਅ ਦਾ ਪ੍ਰੀਮੀਅਰ ਸਭ ਤੋਂ ਪਹਿਲਾਂ ਡਿਸਕਵਰੀ ਐਪ ਉੱਤੇ ਲਾਂਚ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਲ 2019 ਵਿੱਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇੱਕ ਐਪੀਸੋਡ ਕੀਤਾ ਸੀ। ਰਜਨੀਕਾਂਤ ਅਤੇ ਅਕਸ਼ੈ ਕੁਮਾਰ ਤੋਂ ਬਾਅਦ, ਅਜੇ ਦੇਵਗਨ ਬੇਅਰ ਗ੍ਰਿਲਸ ਦੇ ਸ਼ੋਅ ਵਿੱਚ ਆਉਣ ਵਾਲੇ ਤੀਜੇ ਬਾਲੀਵੁੱਡ ਅਭਿਨੇਤਾ ਹਨ।

ਜਿਵੇਂ ਹੀ ਇਹ ਖਬਰ ਸਾਹਮਣੇ ਆਈ, ਪ੍ਰਸ਼ੰਸਕ ਅਜੇ ਦੇਵਗਨ ਨੂੰ ਇਸ ਸ਼ੋਅ ਵਿੱਚ ਦੇਖਣ ਲਈ ਬਹੁਤ ਉਤਸ਼ਾਹਿਤ ਹਨ। ਦੂਜੇ ਪਾਸੇ, ਅਜੇ ਦੇਵਗਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਅਜੇ ਦੇਵਗਨ ਜਲਦੀ ਹੀ ਗੰਗੂਬਾਈ ਕਾਠੀਆਵਾੜੀ, ਆਰਆਰਆਰ, ਮੈਦਾਨ ਅਤੇ ਮੇਡੇਅ ਵਰਗੀਆਂ ਫਿਲਮਾਂ ਵਿੱਚ ਨਜ਼ਰ ਆਉਣਗੇ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਸੈਫ ਅਲੀ ਖਾਨ ਮਾਮਲੇ 'ਚ ਮੁੰਬਈ ਕ੍ਰਾਈਮ ਬ੍ਰਾਂਚ ਦਾ ਵੱਡਾ ਖੁਲਾਸਾ

ਸੈਫ ਅਲੀ ਖਾਨ 'ਤੇ ਹਮਲੇ ਬਾਰੇ ਕਰੀਨਾ ਨੇ ਤੋੜੀ ਚੁੱਪੀ

ਗੇਮ ਚੇਂਜਰ ਹੀ ਨਹੀਂ ਇਨ੍ਹਾਂ ਫਿਲਮਾਂ ਨੇ ਪਹਿਲੇ ਦਿਨ ਹੀ ਵੱਡੀ ਕਮਾਈ?

ਜਲੰਧਰ ਦੀ ਹਰਸੀਰਤ ਬਣੀ ਜੂਨੀਅਰ ਮਿਸ ਇੰਡੀਆ, ਗੁਜਰਾਤ ਦੀ ਪ੍ਰਿਅੰਸ਼ਾ ਦੂਜੇ ਸਥਾਨ 'ਤੇ ਰਹੀ

ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ

ਦਿਲਜੀਤ ਦੋਸਾਂਝ ਨੇ PM Modi ਨੂੰ ਮਿਲ ਕੇ ਗਾਇਆ ਇਹ ਗੀਤ

ਸੰਗੀਤਾ ਬਿਜਲਾਨੀ ਨੇ ਸਲਮਾਨ ਦਾ ਨਾਂ ਲਏ ਬਿਨਾਂ ਕੀਤਾ ਪਰਦਾਫਾਸ਼, ਛੋਟੇ ਕੱਪੜਿਆਂ 'ਤੇ ਹੋਇਆ ਵੱਡਾ ਖੁਲਾਸਾ

ਅਮਿਤਾਭ ਬੱਚਨ ਨੇ 'ਜਲਸਾ' ਦੇ ਬਾਹਰ ਇਕੱਠੇ ਹੋਏ ਪ੍ਰਸ਼ੰਸਕਾਂ ਨਾਲ ਕੀਤੀ ਮੁਲਾਕਾਤ

बैरोज़ बॉक्स ऑफिस कलेक्शन दिन 1: मोहनलाल फिल्म को मलाइकोट्टई वालिबन की तुलना में निराशाजनक शुरुआत मिली

करीना कपूर और सैफ अली खान ने क्रिसमस पर तैमूर को गिटार गिफ्ट किया, देखें तस्वीरें

 
 
 
 
Subscribe