Friday, November 22, 2024
 

ਚੰਡੀਗੜ੍ਹ / ਮੋਹਾਲੀ

ਆਖ਼ਰ ਗੁਰਦਾਸ ਮਾਨ ਨੂੰ ਮਿਲ ਹੀ ਗਈ ਰਾਹਤ

September 15, 2021 11:05 AM

ਚੰਡੀਗੜ੍ਹ : ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਗੁਰਦਾਸ ਮਾਨ ਨੂੰ ਹਾਈ ਕੋਰਟ ਤੋਂ ਰਾਹਤ ਮਿਲ ਗਈ ਹੈ | ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਅਦਾਲਤ ਵਲੋਂ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ | ਇੱਥੇ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਗੁਰਦਾਸ ਮਾਨ ਵਲੋਂ ਪਾਈ ਪਟੀਸ਼ਨ ਜਲੰਧਰ ਕੋਰਟ ਨੇ ਰੱਦ ਕਰ ਦਿੱਤੀ ਸੀ | ਜ਼ਿਕਰਯੋਗ ਹੈ ਕਿ ਇਕ ਹਫ਼ਤੇ ਵਿਚ ਦੋਬਾਰਾ ਜਾਂਚ ਵਿਚ ਸ਼ਾਮਿਲ ਹੋਣ ਦੇ ਲਈ ਵੀ ਕਿਹਾ ਗਿਆ ਹੈ |

https://amzn.to/3tIlbdh

 

Have something to say? Post your comment

Subscribe