ਨਵੀਂ ਦਿੱਲੀ : ਦਿੱਲੀ ਵਿਚ ਪਟਾਕੇ ਵੇਚਣ ਅਤੇ ਸਟੋਰ ਕਰਨ 'ਤੇ ਪਾਬੰਧੀ ਲਗਾ ਦਿੱਤੀ ਗਈ ਹੈ। ਇਹ ਜਾਣਕਾਰੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਸਾਂਝੀ ਕੀਤੀ ਹੈ।
ਦੱਸ ਦਈਏ ਕਿ ਇਹ ਫੈਸਲਾ ਦਿੱਲੀ ਵਿਚ ਪ੍ਰਦੂਸ਼ਣ ਨੂੰ ਕਾਬੂ ਰੱਖਣ ਦੇ ਮੱਦੇਨਜ਼ਰ ਲਿਆ ਗਿਆ ਹੈ ਇਸ ਲਾਇ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੀਵਾਲੀ ਦੇ ਦੌਰਾਨ ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਦੇ ਮੱਦੇਨਜ਼ਰ ਹਰ ਕਿਸਮ ਦੇ ਪਟਾਕੇ ਸਟੋਰ ਕਰਨ, ਵੇਚਣ ਅਤੇ ਚਲਾਉਣ 'ਤੇ ਪੂਰਨ ਪਾਬੰਦੀ ਰਹੇਗੀ।
ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ