Monday, November 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦ

ਪੰਜਾਬ

ਬੁਰੇ ਫਸੇ ਗਾਇਕ ਕਰਨ ਔਜਲਾ ਤੇ ਹਰਜੀਤ ਹਰਮਨ

September 15, 2021 05:56 PM

ਚੰਡੀਗੜ੍ਹ : ਪੰਜਾਬੀ ਗਾਇਕ ਕਰਨ ਔਜਲਾ ਅਤੇ ਹਰਜੀਤ ਹਰਮਨ ਨੂੰ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਸੰਮਨ ਜਾਰੀ ਕੀਤਾ ਗਿਆ ਹੈ। ਇਹ ਸੰਮਨ ਪੰਜਾਬੀ ਭਾਸ਼ਾ ਦੀ ਸੇਵਾ ਵਿਚ ਲੱਗੇ ਪ੍ਰੋ. ਪੰਡਿਤਰਾਓ ਧਰੇਨਵਰ ਦੀ ਸ਼ਿਕਾਇਤ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਪ੍ਰੋ. ਪੰਡਿਤਰਾਓ ਧਰੇਨਵਰ ਨੇ ਮਹਿਲਾ ਕਮਿਸ਼ਨ ਪੰਜਾਬ ਨੂੰ ਕਰਨ ਔਜਲਾ ਅਤੇ ਹਰਜੀਤ ਹਰਮਨ ਦੀ ਆਵਾਜ਼ ਵਿਚ ਸ਼ਰਾਬ’ ਨਾਂਅ ਦਾ ਗਾਣਾ ਇਕ ਮਿਊਜ਼ਿਕ ਕੰਪਨੀ ਵਲੋਂ ਜਾਰੀ ਕੀਤਾ ਗਿਆ ਹੈ, ਉਸ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ । ਪੰਡਿਤਰਾਓ ਧਰੇਨਵਰ ਦਾ ਕਹਿਣਾ ਹੈ ਕਿ ਇਸ ਗਾਣੇ ਵਿਚ ਔਰਤਾਂ ਦੀ ਸ਼ਰਾਬ, ਨਸ਼ੇ ਅਤੇ ਬੰਦੂਕ ਨਾਲ ਤੁਲਨਾ ਕਰ ਕੇ ਔਰਤਾਂ ਦੀ ਬੇਇੱਜ਼ਤੀ ਕੀਤੀ ਗਈ ਹੈ। ਜਿਸ ਤੋਂ ਬਾਅਦ ਮਹਿਲਾ ਕਮਿਸ਼ਨ ਪੰਜਾਬ ਨੇ ਕੰਪਨੀ ਸਮੇਤ ਗਾਇਕ ਹਰਜੀਤ ਹਰਮਨ ਅਤੇ ਕਰਨ ਔਜਲਾ ਨੂੰ 22.09.2021 ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe