Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਖੂਹ ਵਿਚ ਝਾਤੀ ਮਾਰੀ ਤਾਂ ਉਡ ਗਏ ਹੋਸ਼

September 17, 2021 08:56 AM

ਫਗਵਾੜਾ : ਪੰਜਾਬ ਵਿੱਚ ਇਥੇ ਖੂਹ ਵਿਚੋਂ ਜੋ ਮਿਲਿਆ ਹੈ ਉਸ ਨੂੰ ਦੇਖ ਕੇ ਸਾਰੇ ਲੋਕਾਂ ਦੇ ਹੋਸ਼ ਉੱਡ ਗਏ ਹਨ ਜਿਸ ਦੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਗਵਾੜਾ ਦੇ ਅਮਰ ਨਗਰ ਇਲਾਕੇ ਵਿੱਚੋਂ ਸਾਹਮਣੇ ਆਈ ਹੈ। ਜਿੱਥੇ ਇਕ ਖੂਹ ਵਿੱਚੋਂ ਇੱਕ ਲਾਸ਼ ਨੂੰ ਬਰਾਮਦ ਕੀਤਾ ਗਿਆ ਹੈ। ਇਲਾਕੇ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਖੂਹ ਵਿੱਚ ਲਾਸ਼ ਹੋਣ ਦੀ ਖਬਰ ਸਾਹਮਣੇ ਆਈ। ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਮੁਹੰਮਦ ਸਿਰਾਜ 27 ਸਾਲ ਵਾਸੀ ਫਗਵਾੜਾ ਵਜੋਂ ਹੋਈ ਹੈ। ਜੋ ਕਿ ਬੀਤੇ ਦੋ ਦਿਨਾਂ ਤੋਂ ਲਾਪਤਾ ਸੀ। ਉਸਦੇ ਪਰਿਵਾਰਕ ਮੈਂਬਰਾਂ ਵੱਲੋਂ ਹਰ ਜਗ੍ਹਾ ਤੇ ਉਸ ਦੀ ਤਲਾਸ਼ ਕੀਤੀ ਗਈ। ਪਰਵਾਰ ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਉਹਨਾਂ ਨੂੰ ਅਮਰ ਨਗਰ ਇਲਾਕੇ ਦੇ ਖੂਹ ਵਿੱਚੋਂ ਮੁਹੰਮਦ ਸਿਰਾਜ ਦੀ ਲਾਸ਼ ਬਰਾਮਦ ਹੋਈ। ਇਸ ਘਟਨਾ ਬਾਰੇ ਪੁਲਿਸ ਨੂੰ ਵੀ ਜਾਣਕਾਰੀ ਦੇ ਦਿੱਤੀ ਗਈ ਹੈ। ਜਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

Have something to say? Post your comment

Subscribe