Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਪੰਜਾਬ ਦੀ ਮੁੱਖ ਸਕਤਰ ਵਿਨੀ ਮਹਾਜਨ ਦਾ ਵੀ ਪੱਤਾ ਸਾਫ਼

September 23, 2021 11:39 AM

ਚੰਡੀਗੜ੍ਹ: ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਾਰਜਕਾਲ ਸ਼ੁਰੂ ਹੋ ਚੁੱਕਾ ਹੈ ਅਤੇ ਸਾਬਕਾ ਮੁੱਖ ਮੰਤਰੀ ਵਲੋਂ ਲਾਏ ਗਏ ਸਕੱਤਰਾਂ ਵਿਚ ਤਬਦੀਲੀ ਕੀਤੀ ਜਾ ਰਹੀ ਹੈ ਅਤੇ ਹੁਣ ਏਸੇ ਲੜੀ ਵਿਚ ਹੁਣ ਪੰਜਾਬ ਨੂੰ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ। ਇਸ ਦੇ ਨਾਲ ਹੀ ਵਿਨੀ ਮਹਾਜਨ ਦੀ ਛੁੱਟੀ ਕਰ ਦਿੱਤੀ ਹੈ। ਉਨ੍ਹਾਂ ਦੀ ਥਾਂ ਅਨੁਰਧ ਤਿਵਾਰੀ ਹੱਥ ਕਮਾਨ ਆ ਗਈ ਹੈ। ਪੰਜਾਬ ਸਰਕਾਰ ਨੇ ਸੀਨੀਅਰ IAS ਅਧਿਕਾਰੀ ਅਨਿਰੁੱਧ ਤਿਵਾੜੀ ਨੂੰ ਪੰਜਾਬ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਹੈ। ਦੱਸ ਦਈਏ ਕਿ ਅਨਿਰੁੱਧ ਤਿਵਾੜੀ ਨੇ ਵਿਨੀ ਮਹਾਜਨ ਦੀ ਥਾਂ ਲਈ ਹੈ ਜੋ ਡੀਜੀਪੀ ਪੰਜਾਬ ਦਿਨਕਰ ਗੁਪਤਾ ਦੀ ਪਤਨੀ ਹੈ। ਹੁਣ ਇਹ ਆਸ ਕੀਤੀ ਜਾ ਸਕਦੀ ਹੈ ਕਿ ਪੰਜਾਬ ਦਾ ਡੀਜੀਪੀ ਵੀ ਛੇਤੀ ਹੀ ਬਦਲ ਸਕਦਾ ਹੈ।

 

Have something to say? Post your comment

Subscribe