Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਅਤੁਲ ਨੰਦਾ ਦੀ ਥਾਂ ਦੀਪਇੰਦਰ ਪਟਵਾਲੀਆ ਨਵੇਂ ਐਡਵੋਕੇਟ ਜਨਰਲ ਨਿਯੁਕਤ

September 23, 2021 01:53 PM

ਚੰਡੀਗੜ੍ਹ: ਸੀਨੀਅਰ ਐਡਵੋਕੇਟ ਦੀਪਇੰਦਰ ਸਿੰਘ ਪਟਵਾਲੀਆ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਪਟਵਾਲੀਆ ਪੰਜਾਬ ਦੇ ਸਾਸਬਕਾ ਐਡਵੋਕਟ ਜਨਰਲ ਅਤੁਲ ਨੰਦਾ ਦੀ ਥਾਂ ਲੈ ਰਹੇ ਹਨ ਜਿਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਬਾਅਦ ਅਸਤੀਫ਼ਾ ਦੇ ਦਿੱਤਾ ਸੀ। ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵੀਰਵਾਰ ਸਵੇਰੇ ਇਹ ਹੁਕਮ ਜਾਰੀ ਕੀਤੇ ਗਏ ਹਨ।

 

Have something to say? Post your comment

Subscribe