Friday, November 22, 2024
 

ਪੰਜਾਬ

ਇਕਬਾਲ ਪ੍ਰੀਤ ਸਿੰਘ ਸਹੋਤਾ ਬਣੇ ਪੰਜਾਬ ਦੇ ਨਵੇਂ DGP

September 25, 2021 01:53 PM

ਚੰਡੀਗੜ੍ਹ : ਆਈਪੀਐੱਸ ਇਕਬਾਲ ਪ੍ਰੀਤ ਸਿੰਘ ਸਹੋਤਾ ਪੰਜਾਬ ਦੇ ਨਵੇਂ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਹੋਣਗੇ। ਉਨ੍ਹਾਂ ਦੇ ਨਾਂ ਨੂੰ ਮੁੱਖ ਮੰਤਰੀ ਦਫਤਰ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ 1986 ਬੈਚ ਦੇ ਆਈਪੀਐਸ ਅਧਿਕਾਰੀ ਸਿਧਾਰਥ ਚਟੋਪਾਧਿਆਏ, 1987 ਬੈਚ ਦੇ ਵੀਕੇ ਭਾਵੜਾ ਤੇ 1988 ਬੈਚ ਦੇ ਇਕਬਾਲ ਪ੍ਰੀਤ ਸਿੰਘ ਸਹੋਤਾ ਦੇ ਨਾਂ ਚਰਚਾ 'ਚ ਸਨ। ਜ਼ਿਕਰਯੋਗ ਹੈ ਕਿ ਦਿਨਕਰ ਗੁਪਤਾ ਵੱਲੋਂ ਛੁੱਟੀ ਅਪਲਾਈ ਕਰਨ ਤੋਂ ਬਾਅਦ IPS ਸਹੋਤਾ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਨਾਲ ਹੀ ਉਨ੍ਹਾਂ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਉਨ੍ਹਾਂ ਨੂੰ ਕੇਂਦਰੀ ਡੈਪੂਟੇਸ਼ਨ ਲਈ ਵੀ ਰਿਲੀਵ ਕਰ ਦਿੱਤਾ ਜਾਵੇ। ਧਿਆਨ ਦੇਣ ਯੋਗ ਹੈ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਹੁਣ DGP ਸਿਰਫ ਉਹੀ ਹੋ ਸਕਦਾ ਹੈ ਜਿਸਨੂੰ UPSC ਕਲੀਅਰ ਕਰੇਗੀ।

https://amzn.to/2XQDpNO

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe