Friday, November 22, 2024
 

ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਨੇ ਵਿਧਾਇਕਾਂ ਤੇ ਮੰਤਰੀਆਂ ਨੂੰ ਦਿਤੇ ਸਖ਼ਤ ਆਦੇਸ਼

September 25, 2021 04:48 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਵੇਂ ਫਰਮਾਨ ਜਾਰੀ ਕੀਤੇ ਗਏ ਹਨ ਜਿਨ੍ਹਾਂ ਅਨੁਸਾਰ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਹਰ ਮੰਗਲਵਾਰ ਸਵੇਰੇ ਸਾਢੇ 11 ਵਜੇ ਤੋਂ ਬਾਅਦ ਦੁਪਹਿਰ 2.30 ਵਜੇ ਤੱਕ ਮੰਤਰੀਆਂ, ਵਿਧਾਇਕਾਂ ਤੇ ਹੋਰ ਰਾਜਨੀਤਕ ਅਧਿਕਾਰੀਆਂ ਨੂੰ ਆਪਣੇ ਦਫਤਰ ਵਿਚ ਮਿਲਾਂਗਾ ਤੇ ਹਰ ਮੰਗਲਵਾਰ ਬਾਅਦ ਦੁਪਹਿਰ ਤਿੰਨ ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ। ਇਸ ਸਬੰਧੀ ਸਮੂਹ ਮੰਤਰੀਆਂ, ਵਿਧਾਇਕਾਂ ਤੇ ਹੋਰ ਰਾਜਨੀਤਕ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਜਾਵੇ। ਨਾਲ ਹੀ ਉਨ੍ਹਾਂ ਸਾਰੇ ਪ੍ਰਬੰਧਕੀ ਸਕੱਤਰਾਂ, ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਹਰ ਮੰਗਲਵਾਰ ਨੂੰ ਸਮੇਂ ਸਿਰ ਦਫਤਰ ਵਿਚ ਮੌਜੂਦ ਰਹਿਣ ਤਾਂ ਜੋ ਕਿਸੇ ਤਰ੍ਹਾਂ ਦੀ ਲੋੜ ਪੈਣ ’ਤੇ ਉਨ੍ਹਾਂ ਨੂੰ ਬੁਲਾਇਆ ਜਾ ਸਕੇ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe