Saturday, November 23, 2024
 

ਰਾਸ਼ਟਰੀ

ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਕਿਸਾਨਾਂ ਨੂੰ ਅਪੀਲ

September 27, 2021 09:06 AM

ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਦਾ ਰਾਹ ਛੱਡਣ ਦੀ ਅਪੀਲ ਕੀਤੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਭਾਰਤ ਬੰਦ ਸਬੰਧੀ ਕਿਹਾ ਕਿ ਮੈਂ ਕਿਸਾਨਾਂ ਨੂੰ ਅੰਦੋਲਨ ਦਾ ਰਸਤਾ ਛੱਡਣ ਅਤੇ ਗੱਲਬਾਤ ਦਾ ਰਸਤਾ ਅਪਣਾਉਣ ਦੀ ਅਪੀਲ ਕਰਨਾ ਚਾਹੁੰਦਾ ਹਾਂ। ਸਰਕਾਰ ਵੱਲੋਂ ਉਠਾਏ ਇਤਰਾਜ਼ 'ਤੇ ਵਿਚਾਰ ਕਰਨ ਲਈ ਸਰਕਾਰ ਤਿਆਰ ਹੈ। ਇਸ ਬਾਰੇ ਪਹਿਲਾਂ ਵੀ ਕਈ ਵਾਰ ਗੱਲ ਹੋ ਚੁੱਕੀ ਹੈ। ਜੇ ਕੋਈ ਗੱਲ ਬਚੀ ਹੈ, ਤਾਂ ਸਰਕਾਰ ਨਿਸ਼ਚਤ ਰੂਪ ਤੋਂ ਗੱਲਬਾਤ ਕਰਨ ਲਈ ਤਿਆਰ ਹੈ।

👉 ਕਿਸਾਨਾਂ ਦੀ ਮੰਗ ਜਾਇਜ਼, ਮੈਂ ਉਨ੍ਹਾਂ ਨਾਲ ਖੜ੍ਹਾ ਹਾਂ : ਮੁੱਖ ਮੰਤਰੀ ਚੰਨੀ

 

👉 ਭਾਰਤ ਬੰਦ ਦਾ ਅਸਰ : ਦਿੱਲੀ-ਜੰਮੂ ਰੇਲ ਮਾਰਗ ਠੱਪ

 

👉 ਅਸੀਂ ਆਪਣੇ ਟੀਚੇ ਤੋਂ ਪਿੱਛੇ ਹਟਣ ਵਾਲੇ ਨਹੀਂ : ਟਿਕੈਤ

 

 

 

Have something to say? Post your comment

 
 
 
 
 
Subscribe