Friday, November 22, 2024
 

ਪੰਜਾਬ

ਚੰਨੀ ਮੰਤਰੀ ਮੰਡਲ ਵਲੋਂ ਸਰਪੰਚਾਂ ਤੇ ਕੌਂਸਲਰਾਂ ਨੂੰ ਵੱਡੀ ਰਾਹਤ

September 27, 2021 01:35 PM

ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੇ ਮੰਤਰੀ ਮੰਡਲ ਦੀ ਅੱਜ ਪਹਿਲੀ ਮੀਟਿੰਗ ਹੋ ਰਹੀ ਹੈ। ਪਹਿਲੀ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਹੁਣ ਸਰਪੰਚਾਂ ਅਤੇ ਕੌਂਸਲਰਾਂ ਨੂੰ ਸਿਵਲ ਸਕੱਤਰੇਤ ਵਿਖੇ ਦਾਖਲ ਹੋਣ ਲਈ ਪੱਕੇ ਐਂਟਰੀ ਕਾਰਡ ਬਣਾਏ ਜਾਣਗੇ। ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸਡੀਐਮ ਨੂੰ ਹੁਕਮ ਜਾਰੀ ਕੀਤੇ ਗਏ ਹਨ। ਇਹ ਕਿਹਾ ਗਿਆ ਹੈ ਕਿ ਸਰਪੰਚਾਂ ਅਤੇ ਕੌਂਸਲਰਾਂ ਦੇ ਕਾਰਡ ਬਣਾਏ ਜਾਣ ਜੋ ਸਕੱਤਰੇਤ ਵਿੱਚ ਦਾਖਲ ਹੋਣ ਲਈ ਵੀ ਲਾਗੂ ਹੋਣਗੇ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe