Friday, November 22, 2024
 

ਸਿਆਸੀ

ਨਵਜੋਤ ਸਿੱਧੂ ਤੋਂ ਬਾਅਦ ਆਇਆ ਚੌਥਾ ਅਸਤੀਫਾ

September 28, 2021 07:38 PM

ਚੰਡੀਗੜ੍ਹ : ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ ਤੋਂ ਬਾਅਦ ਕਈ ਹੋਰ ਅਸਤੀਫੇ ਪੰਜਾਬ ਕਾਂਗਰਸ ਦੀ ਝੋਲੀ ਪਏ। ਸੂਤਰਾਂ ਅਨੁਸਾਰ ਪੰਜਾਬ ਕਾਂਗਰਸ ਦੇ ਖਜ਼ਾਨਚੀ ਗੁਲਜ਼ਾਰ ਇੰਦਰ ਚਾਹਲ ਅਤੇ ਜਨਰਲ ਸਕੱਤਰ ਪ੍ਰਗਟ ਸਿੰਘ ਤੋਂ ਬਾਅਦ ਹੁਣ ਪਾਰਟੀ ਦੇ ਜਨਰਲ ਸਕੱਤਰ ਯੋਗਿੰਦਰ ਸਿੰਘ ਢੀਂਗਰਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਇਹ ਵੀ ਪੜ੍ਹੋ : ਭਲਕੇ ਪੰਜਾਬ ਆਉਣਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕਰਨਗੇ ਵੱਡੇ ਐਲਾਨ

ਦੱਸ ਦਈਏ ਕੀ ਢੀਂਗਰਾ ਚੌਥੇ ਕਾਂਗਰਸੀ ਨੇਤਾ ਹਨ ਜਿਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

 
 
 
 
Subscribe