Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ : ਮਜੀਠੀਆ

September 28, 2021 08:38 PM

ਖਟਕੜ ਕਲਾਂ : ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ114ਵੇਂ ਜਨਮਦਿਨ ’ਤੇ ਸ਼ਰਧਾ ਦੇ ਫੁੱਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਆਖਿਆ ਕਿ  ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ।

ਇਹ ਵੀ ਪੜ੍ਹੋ : ਭਲਕੇ ਪੰਜਾਬ ਆਉਣਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕਰਨਗੇ ਵੱਡੇ ਐਲਾਨ

ਪੰਜਾਬੀ ਆਪ ਸਰਕਾਰ ਚਲਾਉਣਾ ਜਾਣਦੇ ਨੇ। ਉਨ੍ਹਾਂ ਆਖਿਆ ਕਿ ਸ਼ਹੀਦ ਭਗਤ ਸਿੰਘ ਹੀ ਨੌਜਵਾਨਾਂ ਦੇ ਪ੍ਰੇਰਨਾ ਸਰੋਤ ਹਨ। ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਕਰ ਕੇ ਦੇਸ਼ ਨੂੰ ਆਜ਼ਾਦ ਕਰਵਾਇਆ ਹੈ। ਉਨ੍ਹਾਂ ਆਖਿਆ ਕਿ ਕੁਝ ਤਾਕਤਾਂ ਮੁੜ ਦੇਸ਼ ਨੂੰ ਗੁਲਾਮੀ ਵੱਲ ਲਿਜਾ ਰਹੀਆਂ ਹਨ ਅਤੇ ਦੇਸ਼ ਦੀ  ਵਾਗਡੋਰ ਸਰਮਾਏਦਾਰਾਂ ਦੇ ਹੱਥ ਸੌਂਪ ਰਹੀਆਂ ਹਨ।

 

Have something to say? Post your comment

Subscribe