Friday, November 22, 2024
 

ਸੰਸਾਰ

ਇਟਲੀ ਪੰਜਾਬੀ ਗੱਭਰੂ ਦੀ ਦਰਦਨਾਕ ਮੌਤ

September 30, 2021 09:47 AM

ਮਿਲਾਨ : ਇਟਲੀ ਦੇ ਸ਼ਹਿਰ ਮਿਲਾਨ ਨੇੜੇ ਇਕ ਹਸਪਤਾਲ ਲਈ ਤਰਲ ਨਾਈਟ੍ਰੋਜਨ ਪਲਾਂਟ ਲੋਡ ਕਰ ਰਹੇ ਦੋ ਕਾਮਿਆਂ ਦੀ ਮੌਤ ਹੋ ਗਈ। ਜਿਨਾਂ ਵਿਚ ਇਕ ਪੰਜਾਬੀ ਜਗਦੀਪ ਸਿੰਘ ਸਪੁੱਤਰ ਸੂਬੇਦਾਰ ਬਲਵਿੰਦਰ ਸਿੰਘ ਅਤੇ ਦੂਸਰੇ ਦਾ ਨਾਮ ਏਮਨੂਏਲੇ ਹੈ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਦੀ ਮੌਤ ਕਾਰਨ ਗੈਸ ਦੇ ਰਿਸਾਅ ਨਾਲ ਅਤੇ ਆਕਸੀਜਨ ਦੀ ਘਾਟ ਕਾਰਨ ਦਮ ਘੁੱਟਣ ਨਾਲ ਹੋਈ ਹੈ। ਮ੍ਰਿਤਕ ਜਗਦੀਪ ਸਿੰਘ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਦੇ ਚੇਤਨਪੁਰੇ ਦਾ ਰਹਿਣ ਵਾਲਾ ਸੀ ।ਇਹ ਹਾਦਸਾ ਮੰਗਲਵਾਰ 28 ਸਤੰਬਰ ਨੂੰ ਲਗਭਗ ਸਵੇਰੇ 11.30 ਵਜੇ ਵਾਪਰਿਆ। ਮ੍ਰਿਤਕ 42 ਸਾਲਾ ਜਗਦੀਪ ਸਿੰਘ ਜੋ ਕਈ ਸਾਲਾਂ ਤੋਂ ਬ੍ਰੇਸ਼ੀਆ ਵਿੱਚ ਆਪਣੇ ਪਰਿਵਾਰ ਅਤੇ ਬੱਚਿਆ ਨਾਲ ਰਹਿ ਰਿਹਾ ਸੀ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe