Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਰਾਸ਼ਟਰੀ

ਬੱਸ ਅਤੇ ਇੱਕ ਡੰਪਰ ਦੀ ਟੱਕਰ,ਵਾਪਰਿਆ ਭਿਆਨਕ ਹਾਦਸਾ

October 01, 2021 04:44 PM

ਭਿੰਡ : ਮੱਧ ਪ੍ਰਦੇਸ਼ ਦੇ ਭਿੰਡ ਵਿਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਵਿਚ ਇੱਕ ਬੱਸ ਅਤੇ ਇੱਕ ਡੰਪਰ ਦੀ ਟੱਕਰ ਵਿਚ ਸੱਤ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 13 ਹੋਰ ਯਾਤਰੀ ਜ਼ਖ਼ਮੀ ਹੋ ਗਏ। ਇਹ ਹਾਦਸਾ ਸ਼ੁੱਕਰਵਾਰ ਸਵੇਰੇ ਉਦੋਂ ਵਾਪਰਿਆ ਜਦੋਂ ਇੱਕ ਯਾਤਰੀ ਬੱਸ ਨੈਸ਼ਨਲ ਹਾਈਵੇ 'ਤੇ ਇੱਕ ਡੰਪਰ ਨਾਲ ਟਕਰਾ ਗਈ। ਇਹ ਹਾਦਸਾ ਗੋਹਾੜ ਚੌਰਾਹਾ ਥਾਣਾ ਖੇਤਰ ਦੇ ਕੁੱਤੇ ਬੀਰਖੜੀ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਗਵਾਲੀਅਰ ਤੋਂ ਬਰੇਲੀ ਜਾ ਰਹੀ ਸੀ। ਹਾਦਸੇ ਦੀ ਸੂਚਨਾ ਮਿਲਣ 'ਤੇ ਆਸਪਾਸ ਦੇ ਲੋਕਾਂ ਵਲੋਂ ਸੂਸ਼ਨ ਮਿਲਣ ' ਤੇ ਪੁਲਿਸ ਮੌਕੇ ਤੇ ਪਹੁੰਚ ਗਈ। ਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਪਹੁੰਚਣ ਤੋਂ ਪਹਿਲਾਂ ਕੁਝ ਲੋਕਾਂ ਦੀ ਮੌਤ ਹੋ ਗਈ, ਬਾਅਦ ਵਿਚ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਸਾਰੇ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ।

 

Have something to say? Post your comment

Subscribe