Friday, November 22, 2024
 

ਪੰਜਾਬ

ਪੰਜਾਬ ਵਿਚ ਕਿਸਾਨਾਂ ’ਤੇ ਦਰਜ ਪਰਚੇ ਰੱਦ ਹੋਣਗੇ : ਚੰਨੀ

October 02, 2021 03:46 PM

ਚੰਡੀਗੜ੍ਹ: ਰੇਲਵੇ ਟਰੈਕਾਂ ’ਤੇ ਧਰਨਿਆਂ ਦੌਰਾਨ ਆਰਪੀਐਫ ਦੁਆਰਾ ਕਿਸਾਨ ਸੰਗਠਨਾਂ ਦੇ ਮੈਂਬਰਾਂ ਵਿਰੁੱਧ ਦਰਜ ਕੀਤੇ ਕੇਸ ਹੁਣ ਰੱਦ ਹੋਣਗੇ। ਇਹ ਹੁਕਮ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੇ ਦਿਤੇ ਹਨ। ਮੁੱਖ ਮੰਤਰੀ ਨੇ ਆਰਪੀਐਫ ਦੇ ਚੇਅਰਮੈਨ ਨੂੰ ਤੁਰੰਤ ਅਜਿਹਾ ਕਰਨ ਲਈ ਕਿਹਾ ਹੈ। ਨਾਲ ਹੀ ਆਸ਼ੀਰਵਾਦ ਯੋਜਨਾ ਲੜਕੀਆਂ ਦੇ ਲਾਭਪਾਤਰੀਆਂ ਦੀ ਆਮਦਨੀ ਦੀ ਸੀਮਾ ਨੂੰ ਹਟਾਉਣ ਲਈ ਕਿਹਾ ਹੈ ਜਿਨ੍ਹਾਂ ਨੇ ਕੋਵਿਡ ਦੌਰਾਨ ਆਪਣੇ ਮਾਪਿਆਂ ਨੂੰ ਗੁਆ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ 1.1.2004 ਤੋਂ ਬਾਅਦ ਨਿਯੁਕਤ ਕੀਤੇ ਗਏ ਸਰਕਾਰੀ ਕਰਮਚਾਰੀਆਂ ਲਈ ਪਰਿਵਾਰਕ ਪੈਨਸ਼ਨ ਨੂੰ ਮਨਜ਼ੂਰੀ ਦਿੱਤੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe