Friday, November 22, 2024
 

ਪੰਜਾਬ

ਪੰਜਾਬ ’ਚ ਸਬ-ਇੰਸਪੈਕਟਰਾਂ ਦੀ ਪ੍ਰੀਖਿਆ ਰੱਦ

October 03, 2021 08:03 PM

ਚੰਡੀਗੜ੍ਹ: 22 ਅਗਸਤ ਨੂੰ ਸਬ-ਇੰਸਪੈਕਟਰਾਂ ਦੀ ਭਰਤੀ ਲਈ ਪ੍ਰੀਖਿਆ ਲਈ ਗਈ ਸੀ ਜਿਸ ਸਬੰਧੀ ਬਾਅਦ ਵਿਚ ਗੜਬਣੀ ਸਾਹਮਣੇ ਆਈ ਸੀ। ਦਰਅਸਲ ਪੰਜਾਬ ਪੁਲਿਸ ਨੇ ਭਰਤੀ ਪ੍ਰੀਖਿਆ ’ਚ ਧੋਖਾਧੜੀ ਅਤੇ ਨਕਲ ਦੀਆਂ ਰਿਪੋਰਟ ਮਿਲਣ ਤੋਂ ਬਾਅਦ ਸਬ-ਇੰਸਪੈਕਟਰਾਂ ਦੀਆਂ 560 ਅਸਾਮੀਆਂ ਭਰਨ ਲਈ ਕਰਵਾਈ ਗਈ ਪ੍ਰੀਖਿਆ ਨੂੰ ਰੱਦ ਕਰ ਦਿਤਾ ਹੈ। ਧੋਖਾਧੜੀ ਅਤੇ ਨਕਲ ਦੀਆਂ ਸ਼ਿਕਾਇਤਾਂ ’ਤੇ ਪੁਲਿਸ ਪਹਿਲਾਂ ਹੀ 3 ਐਫਆਈਆਰ ਦਰਜ ਕਰ ਚੁੱਕੀ ਹੈ। ਪੰਜਾਬ ਪੁਲਿਸ ਵਿੱਚ ਸਬ-ਇੰਸਪੈਕਟਰਾਂ ਦੀ ਭਰਤੀ ਲਈ 22 ਅਗੱਸਤ ਨੂੰ ਹੋਈ ਲਿਖਤੀ ਪ੍ਰੀਖਿਆ ਵਿੱਚ ਗੜਬੜੀ ਅਤੇ ਧੋਖਾਧੜੀ-ਨਕਲ ਦੀਆਂ ਸ਼ਿਕਾਇਤਾਂ ਸਾਹਮਣੇ ਆਉਣ ਤੋਂ ਬਾਅਦ ਸਬ-ਇੰਸਪੈਕਟਰਾਂ ਦੀਆਂ 560 ਅਸਾਮੀਆਂ ਭਰਨ ਲਈ ਆਯੋਜਿਤ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਪੁਲਿਸ ਨੇ ਇਸ ਸਬੰਧ ਪਹਿਲਾਂ ਹੀ ਸ਼ੱਕੀ ਭੂਮਿਕਾ ਲਈ ਪੰਜਾਬ ਅਤੇ ਹਰਿਆਣਾ ਤੋਂ ਛੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਪੁਲਿਸ ਪਹਿਲਾਂ ਹੀ 3 ਐਫਆਈਆਰ ਦਰਜ ਕਰ ਚੁੱਕੀ ਹੈ। ਜਾਣਕਾਰੀ ਹੈ ਕਿ ਮੁਲਜ਼ਮਾਂ ਨੇ ਬਲੂਟੁੱਥ ਰਾਹੀਂ ਪ੍ਰੀਖਿਆ ’ਚ ਧੋਖਾਧੜੀ ਕੀਤੀ ਸੀ। ਇਸ ਗ੍ਰਿਫਤਾਰੀ ਤੋਂ ਬਾਅਦ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਨੂੰ ਪੇਪਰ ਲੀਕ, ਧੋਖਾਧੜੀ ਅਤੇ ਨਕਲ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਸੀ।

 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe