Friday, November 22, 2024
 

ਰਾਸ਼ਟਰੀ

ਦੀਪ ਸਿੱਧੂ ਖ਼ਿਲਾਫ਼ ਮਾਮਲਾ ਦਰਜ

October 05, 2021 03:56 PM

ਜਲੰਧਰ : ਪੰਜਾਬੀ ਅਦਾਕਾਰ ਦੀਪ ਸਿੱਧੂ ਖ਼ਿਲਾਫ ਰਵਿਦਾਸੀਆ ਸਮਾਜ ਤੇ ਵਾਲਮੀਕਿ ਸਮਾਜ ਦੇ ਭਾਈਚਾਰੇ ਖ਼ਿਲਾਫ਼ ਜਾਤੀਸੂਚਕ ਸ਼ਬਦ ਬੋਲ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਐੱਸ. ਸੀ./ਐੱਸ ਟੀ. ਐਕਟ ਤਹਿਤ ਜਲੰਧਰ ਦੇ ਨਵੀਂ ਬਾਰਾਦਰੀ ਥਾਣੇ ’ਚ ਮਾਮਲਾ ਦਰਜ ਹੋਇਆ ਹੈ। ਦੀਪ ਸਿੱਧੂ ਖ਼ਿਲਾਫ ਉਕਤ ਭਾਈਚਾਰਿਆਂ ਨਾਲ ਸਬੰਧਿਤ ਜਥੇਬੰਦੀਆਂ ਵੱਲੋਂ ਨਵੀਂ ਬਾਰਾਦਰੀ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਦੀਪ ਸਿੱਧੂ ਨੇ 5 ਵਿਅਕਤੀਆਂ ਨਾਲ ਫੇਸਬੁੱਕ ਤੋਂ ਲਾਈਵ ਹੋ ਕੇ ਰਵਿਦਾਸੀਆ ਤੇ ਵਾਲਮੀਕਿ ਭਾਈਚਾਰਿਆਂ ਖ਼ਿਲਾਫ ਜਾਤੀਸੂਚਕ ਸ਼ਬਦ ਬੋਲੇ ਹਨ।

 

Have something to say? Post your comment

 
 
 
 
 
Subscribe