Friday, November 22, 2024
 

ਪੰਜਾਬ

ਪੰਜਾਬ ਸਰਕਾਰ ਵੱਲੋਂ 1 ਆਈਏਐਸ ਅਤੇ 2 ਪੀਸੀਐਸ ਅਧਿਕਾਰੀਆਂ ਦਾ ਤਬਾਦਲਾ

October 05, 2021 07:50 PM

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਤਿੰਨ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਪੰਜਾਬ ਦੇ ਚੀਫ਼ ਇਲੈਕਟੋਰਲ ਅਫ਼ਸਰ ਦੇ ਦਫ਼ਤਰ ਵਿੱਚ ਤਾਇਨਾਤ ਕੀਤਾ ਗਿਆ ਹੈ। ਇਹਨਾਂ ‘ਚ ਇੱਕ ਆਈਏਐਸ ਅਧਿਕਾਰੀ ਅਤੇ 2 ਪੀਸੀਐਸ ਅਧਿਕਾਰੀ ਸ਼ਾਮਲ ਹਨ। ਸੀਨੀਅਰ ਆਈਏਐਸ ਅਧਿਕਾਰੀ ਅਮਿਤ ਕੁਮਾਰ ਨੂੰ ਐਡੀਸ਼ਨਲ ਚੀਫ਼ ਇਲੈਕਟੋਰਲ ਅਫ਼ਸਰ, ਪੰਜਾਬ ਦੇ ਤੌਰ ‘ਤੇ ਨਿਯੁਕਤ ਕੀਤਾ ਗਿਆ ਹੈ। ਪੀਸੀਐਸ ਅਧਿਕਾਰੀ ਅਮਰਬੀਰ ਸਿੰਘ ਅਤੇ ਪੀਸੀਐਸ ਅਧਿਕਾਰੀ ਇੰਦਰ ਪਾਲ, ਦੋਹਾਂ ਨੂੰ ਜੁਆਇੰਟ ਚੀਫ਼ ਇਲੈਕਟੋਰਲ ਅਫ਼ਸਰ, ਪੰਜਾਬ ਵਜੋਂ ਤਾਇਨਾਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀਆਂ ਗਈਆਂ ਹਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe