Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਸਿਆਸੀ

ਨਹੀਂ ਰਹੇ ਸੇਵਾ ਸਿੰਘ ਸੇਖਵਾਂ

October 06, 2021 08:02 PM

ਚੰਡੀਗੜ੍ਹ : ਸਾਬਕਾ ਮੰਤਰੀ ਜੱਥੇਦਾਰ ਸੇਵਾ ਸਿੰਘ ਸੇਖਵਾਂ ਦਾ ਦਿਹਾਂਤ ਹੋ ਗਿਆ। ਦੱਸ ਦਈਏ ਕਿ ਜੱਥੇਦਾਰ ਸੇਵਾ ਸਿੰਘ ਸੇਖਵਾਂ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ।ਉਨ੍ਹਾਂ ਚੰਡੀਗੜ੍ਹ ਦੇ ਇੱਕ ਨਿਜੀ ਹਸਪਤਾਲ ਵਿਚ ਅੰਤਮ ਸਾਹ ਲਏ।

ਇਹ ਵੀ ਪੜ੍ਹੋ : 'ਰਾਮਾਇਣ' ਵਿਚ ਰਾਵਣ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਦਾ ਦਿਹਾਂਤ

ਉਹ 71 ਸਾਲਾਂ ਦੇ ਸਨ। ਦੱਸਣਯੋਗ ਹੈ ਕਿ ਸੇਵਾ ਸਿੰਘ ਸੇਖਵਾਂ ਨੇ ਇਸ ਸਾਲ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਨ।

 

Have something to say? Post your comment

Subscribe