Saturday, January 18, 2025
 

ਮਨੋਰੰਜਨ

Drug Case : ਪੁੱਤਰ ਦੀ ਹਰਕਤ ਨਾਲ ਸ਼ਾਹਰੁਖ ਖਾਨ ਦੀ ਪ੍ਰੋਫੈਸ਼ਨਲ ਲਾਈਫ਼ ਨੂੰ ਲੱਗਾ ਖ਼ੋਰਾ

October 09, 2021 05:53 PM

ਮੰਬਈ : ਕਰੂਜ਼ ਡਰੱਗ ਕੇਸ ਸਬੰਧੀ ਬੀਤੇ ਕੁਝ ਸਮੇਂ ਤੋਂ ਆਰੀਅਨ ਖਾਨ (Aryan Khan) ਲਗਾਤਾਰ ਚਰਚਾ 'ਚ ਬਣੇ ਹੋਏ ਹਨ ਅਜਿਹੇ 'ਚ ਹੁਣ ਇਸ ਦਾ ਅਸਰ ਉਸ ਦੇ ਪਿਤਾ ਸ਼ਾਹਰੁਖ ਖਾਨ (Shahrukh Khan) ਦੀ ਪ੍ਰੋਫੈਸ਼ਨਲ ਲਾਈਫ਼ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਲਰਨਿੰਗ ਐਪ BYJU'S ਨੇ ਫਿਲਹਾਲ ਸ਼ਾਹਰੁਖ ਖਾਨ ਦੇ ਸਾਰੇ ਇਸ਼ਤਿਹਾਰਾਂ 'ਤੇ ਰੋਕ ਲਾ ਦਿੱਤੀ ਹੈ।
ਦਰਅਸਲ ਉਨ੍ਹਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਟਰੋਲ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਨਾ ਸਿਰਫ਼ BYJU'S ਨੇ ਫਿਲਹਾਲ ਲਈ ਸ਼ਾਹਰੁਖ ਖਾਨ (Shahrukh Khan) ਦੇ ਸਾਰੇ ਇਸ਼ਤਿਹਾਰਾਂ 'ਤੇ ਰੋਕ ਲਾ ਦਿੱਤੀ ਸਗੋਂ ਪ੍ਰੀ-ਬੁਕਿੰਗ ਐਡ ਦੀ ਰਿਲੀਜ਼ਿੰਗ ਵੀ ਨਹੀਂ ਕੀਤੀ ਜਾ ਰਹੀ ਹੈ।

ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ 

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਸੈਫ ਅਲੀ ਖਾਨ ਮਾਮਲੇ 'ਚ ਮੁੰਬਈ ਕ੍ਰਾਈਮ ਬ੍ਰਾਂਚ ਦਾ ਵੱਡਾ ਖੁਲਾਸਾ

ਸੈਫ ਅਲੀ ਖਾਨ 'ਤੇ ਹਮਲੇ ਬਾਰੇ ਕਰੀਨਾ ਨੇ ਤੋੜੀ ਚੁੱਪੀ

ਗੇਮ ਚੇਂਜਰ ਹੀ ਨਹੀਂ ਇਨ੍ਹਾਂ ਫਿਲਮਾਂ ਨੇ ਪਹਿਲੇ ਦਿਨ ਹੀ ਵੱਡੀ ਕਮਾਈ?

ਜਲੰਧਰ ਦੀ ਹਰਸੀਰਤ ਬਣੀ ਜੂਨੀਅਰ ਮਿਸ ਇੰਡੀਆ, ਗੁਜਰਾਤ ਦੀ ਪ੍ਰਿਅੰਸ਼ਾ ਦੂਜੇ ਸਥਾਨ 'ਤੇ ਰਹੀ

ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ

ਦਿਲਜੀਤ ਦੋਸਾਂਝ ਨੇ PM Modi ਨੂੰ ਮਿਲ ਕੇ ਗਾਇਆ ਇਹ ਗੀਤ

ਸੰਗੀਤਾ ਬਿਜਲਾਨੀ ਨੇ ਸਲਮਾਨ ਦਾ ਨਾਂ ਲਏ ਬਿਨਾਂ ਕੀਤਾ ਪਰਦਾਫਾਸ਼, ਛੋਟੇ ਕੱਪੜਿਆਂ 'ਤੇ ਹੋਇਆ ਵੱਡਾ ਖੁਲਾਸਾ

ਅਮਿਤਾਭ ਬੱਚਨ ਨੇ 'ਜਲਸਾ' ਦੇ ਬਾਹਰ ਇਕੱਠੇ ਹੋਏ ਪ੍ਰਸ਼ੰਸਕਾਂ ਨਾਲ ਕੀਤੀ ਮੁਲਾਕਾਤ

बैरोज़ बॉक्स ऑफिस कलेक्शन दिन 1: मोहनलाल फिल्म को मलाइकोट्टई वालिबन की तुलना में निराशाजनक शुरुआत मिली

करीना कपूर और सैफ अली खान ने क्रिसमस पर तैमूर को गिटार गिफ्ट किया, देखें तस्वीरें

 
 
 
 
Subscribe