ਗੁਲਬਰਗਾ : ਕਰਨਾਟਕ ਦੇ ਗੁਲਬਰਗਾ ਵਿਚ ਅੱਜ ਤੜਕੇ 6 ਵਜੇ ਭੂਚਾਲ (Early morning earthquake) ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਦੇ ਅਨੁਸਾਰ, ਭੂਚਾਲ ਦੀ ਤੀਬਰਤਾ 3.4 ਮਾਪੀ ਗਈ ਹੈ।
ਦੱਸਿਆ ਜਾ ਰਿਹੈ ਕਿ ਭੂਚਾਲ (Early morning earthquake) ਦਾ ਕੇਂਦਰ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਤੋਂ 80 ਕਿਲੋਮੀਟਰ ਪੱਛਮ-ਉੱਤਰ-ਪੱਛਮ (WNW) ਸੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਦੇ ਕੋਲ 3.6 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ (Early morning earthquake) ਸਤਹ ਤੋਂ 5 ਕਿਲੋਮੀਟਰ ਦੀ ਡੂੰਘਾਈ 'ਤੇ ਸਵੇਰੇ 1:24 ਵਜੇ ਆਇਆ।