Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

ਭਿਆਨਕ ਅੱਗ ਨੇ ਸਾੜ ਕੇ ਸੁਆਹ ਕੀਤੀਆਂ ਝੁੱਗੀਆਂ

October 11, 2021 08:13 PM

ਜਲੰਧਰ : ਸਥਾਨਕ ਅਰਬਨ ਅਸਟੇਟ ਫੇਸ-1 ਨੇੜੇ PPR ਮਾਲ ਰੋਡ ਨੇੜੇ ਇਕ ਕਬਾੜ ਦੇ ਗੋਦਾਮ 'ਚ ਭਿਆਨਕ ਅੱਗ ਲੱਗ ਗਈ ਜਿਸ ਤੋਂ ਬਾਅਦ ਧੂੰਆਂ ਇੰਨਾ ਜ਼ਿਆਦਾ ਫੈਲ ਗਿਆ ਕਿ ਕੂਲ ਰੋਡ ਚੌਂਕ ਤੱਕ ਅੱਗ ਦੀਆਂ ਲਪਟਾਂ ਵਿਖਾਈ ਦਿੱਤੀਆਂ।

ਦੱਸ ਦਈਏ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਨਾਂ ਹੀ ਨਹੀਂ ਗੋਦਾਮ 'ਚ ਲੱਗੀ ਅੱਗ ਫੈਲਦੀ ਹੋਈ ਨੇੜੇ ਸਥਿਤ ਝੁੱਗੀਆਂ ਦੇ ਕੋਲ ਪਹੁੰਚ ਗਈ ਅਤੇ ਕਈ ਝੁੱਗੀਆਂ ਵੀ ਅੱਗ ਦੀ ਲਪੇਟ 'ਚ ਆ ਗਈਆਂ ਹਨ। ਝੁੱਗੀਆਂ 'ਚ ਪਿਆ ਘਰੇਲੂ ਸਾਮਾਨ ਸਾਰਾ ਸੜ ਕੇ ਸੁਆਹ ਹੋ ਗਿਆ ਹੈ।

ਮੌਕੇ 'ਤੇ ਥਾਣਾ ਨੰਬਰ 7 ਦੀ ਪੁਲਿਸ ਪਹੁੰਚੀ ਅਤੇ ਤਿੰਨ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਪੁਲਿਸ ਵੱਲੋਂ ਝੁੱਗੀਆਂ 'ਚ ਮੌਜੂਦ ਲੋਕਾਂ ਨੂੰ ਬਹੁਤ ਮੁਸ਼ਕਲ ਨਾਲ ਬਾਹਰ ਕੱਢਿਆ ਜਾ ਰਿਹਾ ਹੈ। ਦੱਸ ਦਈਏ ਕਿ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਅੱਗ ਲਗਨ ਦੇ ਕਰਨਾ ਦਾ ਪਤਾ ਲਗਾਇਆ ਜਾ ਰਿਹਾ ਹੈ।

 

Have something to say? Post your comment

Subscribe