ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੱਧੂ ਪਹਿਲੀ ਵਾਰ ਅੱਜ ਨਵੀਂ ਦਿੱਲੀ ਵਿੱਚ ਹਾਈਕਮਾਂਡ ਨਾਲ ਮੁਲਾਕਾਤ ਕਰਨਗੇ। ਸ਼ਾਮ 6 ਵਜੇ ਸਿੱਧੂ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੇ ਘਰ ਹਰੀਸ਼ ਰਾਵਤ ਅਤੇ ਵੇਣੂਗੋਪਾਲ ਨਾਲ ਮੁਲਾਕਾਤ ਕਰਨਗੇ। ਸਿੱਧੂ ਦਿੱਲੀ ਰਵਾਨਾ ਹੋਣ ਲਈ ਪਟਿਆਲਾ ਤੋਂ ਨਿਕਲ ਚੁੱਕੇ ਹਨ। ਮੀਟਿੰਗ ਦੌਰਾਨ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਚਰਚਾ ਕੀਤੀ ਜਾਵੇਗੀ। ਸ਼ਾਮ 6 ਵਜੇ ਸਿੱਧੂ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੇ ਘਰ ਹਰੀਸ਼ ਰਾਵਤ ਅਤੇ ਵੇਣੂਗੋਪਾਲ ਨਾਲ ਮੁਲਾਕਾਤ ਕਰਨਗੇ। ਸਿੱਧੂ ਦਿੱਲੀ ਰਵਾਨਾ ਹੋਣ ਲਈ ਪਟਿਆਲਾ ਤੋਂ ਨਿਕਲ ਚੁੱਕੇ ਹਨ। ਮੀਟਿੰਗ ਦੌਰਾਨ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਚਰਚਾ ਕੀਤੀ ਜਾਵੇਗੀ।