Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਰਾਸ਼ਟਰੀ

ਰੇਲ ਗੱਡੀ ਵਿਚ ਧਮਾਕਾ: CRPF ਦੇ 6 ਜਵਾਨ ਜ਼ਖਮੀ

October 16, 2021 09:42 AM

ਛੱਤੀਸਗੜ੍ਹ : ਇਥੇ ਇਕ ਜਬਰਦਸਤ ਧਮਾਕਾ ਹੋ ਗਿਆ ਹੈ, ਇਹ ਧਮਾਕਾ ਰੇਲ ਗੱਡੀ ਵਿਚ ਹੋਇਆ ਹੈ ਅਤੇ ਇਸ ਗੱਡੀ ਵਿਚ ਸੀਆਰਪੀਐਫ਼ ਦੇ ਜਵਾਨ ਸਵਾਰ ਸਨ। ਦਰਅਸਲ ਰਾਏਪੁਰ ਦੇ ਰੇਲਵੇ ਸਟੇਸ਼ਨ 'ਤੇ ਖੜ੍ਹੀ ਰੇਲ ਗੱਡੀ 'ਚ ਧਮਾਕਾ ਹੋਇਆ ਹੈ। ਇਸ ਧਮਾਕੇ ਵਿੱਚ CRPF ਦੇ 6 ਜਵਾਨ ਜ਼ਖਮੀ ਹੋਏ ਹਨ। ਇਹ ਹਾਦਸਾ ਸਵੇਰੇ 6.30 ਵਜੇ ਦੇ ਕਰੀਬ ਪਲੇਟਫਾਰਮ ਨੰਬਰ -2 'ਤੇ ਵਾਪਰਿਆ। ਜ਼ਖਮੀ ਜਵਾਨਾਂ ਨੂੰ ਰਾਏਪੁਰ ਦੇ ਸ਼੍ਰੀ ਨਾਰਾਇਣ ਹਸਪਤਾਲ ਵਿੱਚ ਇਲਾਜ ਲਈ ਲਿਜਾਇਆ ਗਿਆ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਜਾਰੀ ਹਨ। ਘਟਨਾ ਤੋਂ ਬਾਅਦ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਕਿਸੇ ਵੀ ਆਮ ਨਾਗਰਿਕ ਨੂੰ ਕੋਈ ਨੁਕਸਾਨ ਨਹੀਂ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਡੈਟੋਨੇਟਰ ਫਟਨ ਮਾਲ ਧਮਾਕਾ ਹੋਇਆ ਹੈ। ਪੁਲਿਸ ਅਤੇ ਸੁਰੱਖਿਆ ਬਲਾਂ ਦੀ ਟੀਮ ਰਾਹਤ ਕਾਰਜਾਂ ਵਿੱਚ ਜੁਟੀ ਹੋਈ ਹੈ।

 

Have something to say? Post your comment

Subscribe