Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

10ਵੀਂ ਤੇ 12ਵੀਂ ਦੀ ਪ੍ਰੀਖਿਆ ਮੁਲਤਵੀ

October 20, 2021 09:15 AM

ਨਵੀਂ ਦਿੱਲੀ : ਅੱਜ ਅਚਾਨਕ ਹੀ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਮੁਤਲਵੀ ਕਰ ਦਿਤੀ ਗਈ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ CISE ਨੇ ਬੀਤੇ ਦਿਨ ICSE ਦਸਵੀਂ ਤੇ 12ਵੀਂ ਦੇ 2021-22 ਦੇ ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਸੰਸਥਾ ਨੇ ਇਕ ਚਿੱਠੀ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਜਾਰੀ ਚਿੱਠੀ 'ਚ ਕਿਹਾ ਗਿਆ ਹੈ ਕਿ ਇਹ ਪ੍ਰੀਖਿਆ ਹੁਣ ਕਦੋਂ ਹੋਵੇਗੀ ਇਸ ਬਾਰੇ ਪਹਿਲਾਂ ਤੋਂ ਜਾਣਕਾਰੀ ਦੇ ਦੇਵਾਂਗੇ। ਉਨ੍ਹਾਂ ਅਜਿਹਾ ਕਰਨ ਦੀ ਵਜ੍ਹਾ ਦੱਸਦਿਆਂ ਕਿਹਾ ਕਿ ਕੁਝ ਅਜਿਹੇ ਕਾਰਨਾਂ ਦੇ ਚੱਲਦਿਆਂ ਇਹ ਫੈਸਲਾ ਲਿਆ ਗਿਆ ਹੈ ਜੋ ਸਾਡੇ ਕੰਟਰੋਲ 'ਚ ਨਹੀਂ ਸਨ।

 

Have something to say? Post your comment

Subscribe