Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਪੰਜਾਬ 'ਚ ਪੈਟਰੋਲ ਦੀ ਕੀਮਤ 109.23 ਰੁਪਏ ਪ੍ਰਤੀ ਲੀਟਰ

October 28, 2021 09:14 AM

ਚੰਡੀਗੜ੍ਹ : ਪੰਜਾਬ 'ਚ 28 ਅਕਤੂਬਰ ਨੂੰ ਪੈਟਰੋਲ ਦੀ ਕੀਮਤ 109.23 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਤੋਂ ਇਲਾਵਾ ਡੀਜ਼ਲ ਦੀ ਕੀਮਤ 99.17 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ 'ਚ ਡੀਜ਼ਲ ਦੀ ਕੀਮਤ 96.73 ਰੁਪਏ ਅਤੇ ਪੈਟਰੋਲ ਦੀ ਕੀਮਤ 104.22 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਤੇਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਤੋਂ ਲੋਕ ਚਿੰਤਤ ਹਨ। ਡਰਾਈਵਰਾਂ ਅਨੁਸਾਰ ਕੀਮਤਾਂ ਵਿੱਚ ਲਗਾਤਾਰ ਵਾਧਾ ਉਨ੍ਹਾਂ ਦੀਆਂ ਜੇਬਾਂ ’ਤੇ ਡੂੰਘਾ ਅਸਰ ਪਾ ਰਿਹਾ ਹੈ। ਪੈਟਰੋਲ-ਡੀਜ਼ਲ ਦੀ ਕੀਮਤ, ਤੁਸੀਂ SMS ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈੱਬਸਾਈਟ ਦੇ ਮੁਤਾਬਕ, ਤੁਹਾਨੂੰ ਆਪਣਾ ਸਿਟੀ ਕੋਡ ਟਾਈਪ ਕਰਕੇ 9224992249 'ਤੇ RSP ਸਪੇਸ ਭੇਜਣਾ ਹੋਵੇਗਾ। ਹਰੇਕ ਸ਼ਹਿਰ ਦਾ ਕੋਡ ਵੱਖਰਾ ਹੈ, ਜੋ ਤੁਹਾਨੂੰ IOCL ਦੀ ਵੈੱਬਸਾਈਟ ਤੋਂ ਮਿਲੇਗਾ।  

 

 

Have something to say? Post your comment

Subscribe