Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

ਜੰਮੂ ਤੋਂ ਕਟਿਹਾਰ ਲਈ ਚੱਲੇਗੀ ਫੈਸਟੀਵਲ ਸਪੈਸ਼ਲ ਟਰੇਨ

November 01, 2021 08:25 PM

ਨਵੀਂ ਦਿੱਲੀ: ਉੱਤਰੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਟਰੇਨ ਨੰਬਰ 04746 ਜੰਮੂ ਤੋਂ 3 ਨਵੰਬਰ ਨੂੰ ਦੁਪਹਿਰ 12.00 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਰਾਤ 09.45 ਵਜੇ ਕਟਿਹਾਰ ਪਹੁੰਚੇਗੀ। ਇਸ ਤਿਉਹਾਰ ਦੇ ਦੌਰਾਨ ਵਿਸ਼ੇਸ਼ ਰੇਲ ਗੱਡੀ ਪਠਾਨਕੋਟ ਕੈਂਟ, ਜਲੰਧਰ ਕੈਂਟ, ਲੁਧਿਆਣਾ, ਸਰਹਿੰਦ, ਅੰਬਾਲਾ ਕੈਂਟ, ਯਮੁਨਾ ਨਗਰ, ਜਗਾਧਰੀ, ਸਹਾਰਨਪੁਰ, ਮੁਰਾਦਾਬਾਦ, ਬਰੇਲੀ, ਸੀਤਾਪੁਰ, ਗੋਰਖਪੁਰ, ਛਪਰਾ, ਹਾਜੀਪੁਰ, ਬਰੌਨੀ, ਬੇਗੂਸਰਾਏ ਅਤੇ ਖਗੜੀਆ ਸਟੇਸ਼ਨਾਂ 'ਤੇ ਰੁਕੇਗੀ। ਉਨ੍ਹਾਂ ਕਿਹਾ ਕਿ ਇਹ ਟਰੇਨ ਪੂਰੀ ਤਰ੍ਹਾਂ ਰਿਜ਼ਰਵ ਹੈ।

 

Have something to say? Post your comment

Subscribe