Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਹਿਮਾਚਲ

ਸ਼ਿਮਲਾ 'ਚ 4 ਨਾਬਾਲਿਗ ਬੱਚੇ ਲਾਪਤਾ

September 24, 2019 04:23 PM

ਸ਼ਿਮਲਾ : ਹਿਮਾਚਲ ਪ੍ਰਦੇਸ਼ 'ਚ ਸ਼ਿਮਲਾ ਜ਼ਿਲੇ ਦੇ ਸੰਜੌਲੀ ਉਪਨਗਰ 'ਚ 4 ਨਾਬਾਲਿਗ ਬੱਚਿਆ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮਾਮਲੇ ਦਰਜ ਕਰਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਚਾਰੇ ਬੱਚੇ 20 ਸਤੰਬਰ ਨੂੰ ਘਰ ਤੋਂ ਲਾਪਤਾ ਹੋਏ ਹਨ। ਪੁਲਸ ਥਾਣਾ ਢਲੀ ਸ਼ਿਮਲਾ 'ਚ ਸੋਮਵਾਰ ਨੂੰ 4 ਲਾਪਤਾ ਬੱਚਿਆਂ ਦੇ ਪਰਿਵਾਰ ਵਾਲਿਆਂ ਨੇ ਜਾਣਕਾਰੀ ਦਰਜ ਕਰਵਾਈ। ਬੱਚਿਆਂ ਦੀ ਪਹਿਚਾਣ ਪਵਨ ਕੁਮਾਰ (12), ਰਾਹੁਲ (10) ਸੰਦੀਪ (13) ਅਤੇ ਸੰਜੂ(12) ਦੇ ਰੂਪ 'ਚ ਹੋਈ ਹੈ।

 

Have something to say? Post your comment

Subscribe