Tuesday, November 26, 2024
 
BREAKING NEWS
10ਵੀਂ ਅਤੇ 12ਵੀਂ ਜਮਾਤ ਦੇ ਇਮਤਿਹਾਨ : ICSE ਅਤੇ ISC ਬੋਰਡ ਪ੍ਰੀਖਿਆ ਦੀ ਡੇਟਸ਼ੀਟ ਜਾਰੀਲੱਭ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਚੰਡੀਗੜ੍ਹ 'ਚ ਧਮਾਕਾ, ਸੁੱਟੇ ਗਏ ਦੇਸੀ ਬੰਬਬਦਲੇਗਾ ਤੁਹਾਡਾ ਪੈਨ ਕਾਰਡ : ਪੈਨ 2.0 ਪ੍ਰੋਜੈਕਟ ਨੂੰ ਮਨਜ਼ੂਰੀ : ਮੋਦੀ ਸਰਕਾਰ ਦਾ ਵੱਡਾ ਫੈਸਲਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (26 ਨਵੰਬਰ 2024)किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराईਮਾਹਰਾਂ ਵੱਲੋਂ ਰੱਦ ਕਰਨ ਦੇ ਬਾਵਜੂਦ ਸਿੱਧੂ ਨੇ ਕੈਂਸਰ ਦੇ ਇਲਾਜ ਲਈ ਜਾਰੀ ਕੀਤਾ ਡਾਈਟ ਪਲਾਨਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾ

ਸੰਸਾਰ

ਅਮਰੀਕਾ : ਯਹੂਦੀ ਮੰਦਿਰ ‘ਚ ਬੰਧਕ ਬਣਾਏ ਗਏ ਲੋਕਾਂ ਨੂੰ ਸੁਰੱਖਿਅਤ ਛੁਡਾਇਆ ਗਿਆ

January 17, 2022 07:43 AM

ਵਾਸ਼ਿੰਗਟਨ: ਅਮਰੀਕਾ ਦੇ ਟੈਕਸਾਸ ਸਥਿਤ ਇੱਕ ਯਹੂਦੀ ਮੰਦਿਰ ‘ਤੇ ਹਮਲਾ ਕਰਕੇ ਬੰਦੂਕਧਾਰੀ ਨੇ 4 ਲੋਕਾਂ ਨੂੰ ਬੰਧਕ ਬਣਾ ਲਿਆ ਸੀ। ਟੈਕਸਾਸ ਪੁਲਿਸ, ਸਵਾਟ ਸਕਵਾਡ ਅਤੇ ਐਫਬੀਆਈ ਟੀਮ ਨੇ ਮਿਲ ਕੇ ਚਾਰੇ ਬੰਧਕਾਂ ਨੂੰ ਸੁਰੱਖਿਅਤ ਛੁਡਵਾ ਲਿਆ ਤੇ ਮੁਠਭੇੜ ‘ਚ ਬੰਦੂਕਧਾਰੀ ਦੀ ਵੀ ਮੌਤ ਹੋ ਚੁੱਕੀ ਹੈ।

ਰਿਪੋਰਟਾਂ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਸਬੰਧਤ ਹਮਲਾਵਰ ਟੈਕਸਾਸ ਦੀ ਜੇਲ੍ਹ ਵਿੱਚ ਬੰਦ ਪਾਕਿਸਤਾਨੀ ਨਿਊਰੋ ਸਾਇੰਟਿਸਟ ਆਫ਼ੀਆ ਸਿਦਿੱਕੀ ਨੂੰ ਰਿਹਾਅ ਕਰਵਾਉਣਾ ਚਾਹੁੰਦਾ ਸੀ।ਇਸੇ ਮਕਸਦ ਨੂੰ ਲੈ ਕੇ ਉਸ ਨੇ ਚਾਰ ਲੋਕਾਂ ਨੂੰ ਬੰਧਕ ਬਣਾ ਲਿਆ ਸੀ। ਆਫ਼ੀਆ ਨੂੰ ਅਲ ਕਾਇਦਾ ਨਾਲ ਸਬੰਧ ਰੱਖਣ ਦੇ ਦੋਸ਼ ਵਿੱਚ ਅਮਰੀਕਾ ’ਚ ਕੈਦ ਦੀ ਸਜ਼ਾ ਸੁਣਾਈ ਗਈ ਸੀ।

 

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe