ਚੰਡੀਗੜ੍ਹ : ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 13 ਮੌਤਾਂ ਹੋਈਆਂ ਹਨ ਜਦੋਂ ਕਿ 7396 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 41250 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 663867 ਹੋ ਗਈ ਹੈ ਜਦੋਂ ਕਿ 605848 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।