Tuesday, April 08, 2025
 

ਚੰਡੀਗੜ੍ਹ / ਮੋਹਾਲੀ

ਸਾਬਕਾ DGP ਦੇ ਜਾਅਲੀ ਦਸਤਖਤ ਕਰਨ ਦੇ ਮਾਮਲੇ 'ਚ CIA ਸਟਾਫ਼ ਦਾ ਇੰਚਾਰਜ ਗ੍ਰਿਫਤਾਰ

January 20, 2022 07:43 AM

ਚੰਡੀਗੜ੍ਹ : ਸਾਬਕਾ DGP ਚਟੋਪਾਧਿਆ ਦੇ ਜਾਅਲੀ ਦਸਤਖਤ ਕਰਨ ਦੇ ਮਾਮਲੇ ‘ਚ ਚੰਡੀਗੜ੍ਹ ਪੁਲਿਸ ਨੇ ਦੇਰ ਸ਼ਾਮ ਸੀਆਈਏ ਸਟਾਫ ਦੇ ਇੰਚਾਰਜ ਨੂੰ ਗ੍ਰਿਫਤਾਰ ਕਰ ਲਿਆ ਹੈ। ਅੱਜ ਡੀਜੀਪੀ ਦਫਤਰ ਦੇ 2 ਸੁਪਰਡੈਂਟਾਂ ਅਤੇ ਹਵਾਲਦਾਰ ਦੀ ਗ੍ਰਿਫਤਾਰੀ ਤੋਂ ਬਾਅਦ ਇਹ ਗ੍ਰਿਫਤਾਰੀ ਕੀਤੀ ਗਈ ਹੈ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਇਸ ਮਾਮਲੇ ਇੱਕ ਸਬ ਇੰਸਪੈਕਟਰ ਅਜੇ ਮੌਕੇ ਤੋਂ ਫਰਾਰ ਹੋ ਗਿਆ ਦੱਸਿਆ ਜਾ ਰਿਹਾ ਹੈ, ਸੂਤਰਾਂ ਮੁਤਾਬਕ SI ਮੋਹਾਲੀ ਜ਼ਿਲ੍ਹੇ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ ਜਿਸਦੀ ਤਲਾਸ਼ ਪੁਲਿਸ ਵਲੋਂ ਕੀਤੀ ਜਾ ਰਹੀ ਹੈ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

Mohali : ਸ਼ਾਪਿੰਗ ਮਾਲ ਦੀ ਚੌਥੀ ਮੰਜ਼ਿਲ ਤੋਂ ਵਿਦਿਆਰਥੀ ਨੇ ਛਾਲ ਮਾਰ ਕੇ ਦਿੱਤੀ ਜਾਨ

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

AG ਦੀ ਨਿਯੁਕਤੀ ਦੇ ਹੀ ਪੰਜਾਬ ਸਰਕਾਰ ਨੇ ਲਗਾਏ 215 ਨਵੇਂ ਲਾਅ ਅਫ਼ਸਰ

चण्डीगढ़ में घोड़ों के खुरों की देखभाल करने और नाल लगाने के लिए विशेषज्ञ फर्रियर ने प्रशिक्षण सत्र आयोजित किया

Chandigarh : 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਨੂੰ ਯਕੀਨੀ ਬਣਾਉਣ ਲਈ ਵਿੱਢੀ ਸਾਂਝੀ ਨਿਰੀਖਣ ਮੁਹਿੰਮ

Mohali : तीन साल की बच्ची से दुष्कर्म

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਸਫਾਈ ਸੇਵਕਾਂ ਦੀ ਘੱਟੋ-ਘੱਟ ਉਜਰਤ 'ਚ ਵਾਧਾ ਕਰਨ ਦਾ ਮੁੱਦਾ ਚੁੱਕਿਆ

ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

 
 
 
 
Subscribe