Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਸਿਆਸੀ

ਵਿਧਾਨ ਸਭਾ ਚੋਣਾਂ 2022 : ਬਸਪਾ ਵੱਲੋਂ ਉਮੀਦਵਰਾਂ ਦਾ ਐਲਾਨ

January 21, 2022 07:30 AM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ।

ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ ਅਤੇ ਹੁਣ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਇਸ ਸੂਚੀ ਅਨੁਸਾਰ ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਆਪਣੇ ਹਲਕੇ ਫ਼ਗਵਾੜਾ ਤੋਂ ਹੀ ਚੋਣ ਲੜਨਗੇ।

 

 

Have something to say? Post your comment

Subscribe