Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਰਾਸ਼ਟਰੀ

55 ਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ, ਪੀ. ਐੱਮ ਮੋਦੀ ਨੇ ਦਿੱਤੀ ਵਧਾਈ

October 22, 2019 11:48 AM
 ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਅਮਿਤ ਅਨਿਲਚੰਦਰ ਸ਼ਾਹ ਨੂੰ ਪੀ. ਐੱਮ. ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਮੋਦੀ ਨੇ ਸ਼ਾਹ ਦੀ ਸਿਹਤਮੰਦ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। ਅਮਿਤ ਸ਼ਾਹ ਦਾ ਅੱਜ 55ਵਾਂ ਜਨਮ ਦਿਨ ਹੈ। 

ਮੋਦੀ ਨੇ ਸ਼ਾਹ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਤਜਰਬੇ ਦੇ ਹੁਨਰ ਸੰਗਠਨਕਰਤਾ ਅਤੇ ਕੈਬਨਿਟ 'ਚ ਮੇਰੇ ਸਹਿਯੋਗੀ ਅਮਿਤ ਸ਼ਾਹ ਨੂੰ ਜਨਮ ਦਿਨ ਦੀਆਂ ਢੇਰ ਸਾਰੀਆਂ ਵਧਾਈਆਂ। ਸਰਕਾਰ ਵਿਚ ਬਹੁ-ਕੀਮਤੀ ਭੂਮਿਕਾ ਨਿਭਾਉਣ ਨਾਲ ਹੀ ਉਹ ਭਾਰਤ ਨੂੰ ਮਜ਼ਬੂਤ ਅਤੇ ਸੁਰੱਖਿਅਤ ਕਰਨ ਵਿਚ ਵੀ ਮਹੱਤਵਪੂਰਨ ਯੋਗਦਾਨ ਦੇ ਰਹੇ ਹਨ। ਪਰਮਾਤਮਾ ਉਨ੍ਹਾਂ ਦੀ ਲੰਬੀ ਉਮਰ ਕਰੇ ਅਤੇ ਸਦਾ ਸਿਹਤਮੰਦ ਰੱਖੇ।

 

Have something to say? Post your comment

Subscribe