Sunday, April 06, 2025
 

ਚੰਡੀਗੜ੍ਹ / ਮੋਹਾਲੀ

ਪ੍ਰਕਾਸ਼ ਸਿੰਘ ਬਾਦਲ ਦੀ ਟੈਸਟ ਰਿਪੋਰਟ ਵਿਚ ਹੋਈ Omicron ਦੀ ਪੁਸ਼ਟੀ

January 24, 2022 11:28 AM

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਕ ਵਾਰ ਫਿਰ ਬੁਖਾਰ ਹੋ ਗਿਆ ਹੈ। ਇਸ ਲਈ ਹੁਣ ਉਨ੍ਹਾ ਨੂੰ ਦੋ ਦਿਨ ਹੋਰ DMC ਹਸਪਤਾਲ ਵਿਚ ਬਿਤਾਉਣੇ ਪੈਣਗੇ। ਦੱਸ ਦੇਈਏ ਕਿ ਪਹਿਲਾਂ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ ਅਤੇ ਉਹ ਪਾਜ਼ਿਟਿਵ ਹੋਣ ਕਾਰਨ ਉਸ ਹਸਪਤਾਲ ਵਿਚ ਹੀ ਸਨ। ਤਾਜ਼ਾ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਦੇਖਭਾਲ ਕਰ ਰਹੇ ਡਾਕਟਰ ਵਿਸ਼ਵਮੋਹਨ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੋਇਆ ਹੈ ਪਰ ਐਤਵਾਰ ਸਵੇਰੇ ਉਨ੍ਹਾਂ ਨੂੰ ਇਕ ਵਾਰ ਫਿਰ ਬੁਖਾਰ ਹੋ ਗਿਆ। ਜਿਸ ਕਾਰਨ ਉਸ ਨੂੰ ਅਜੇ ਤਕ ਛੁੱਟੀ ਨਹੀਂ ਦਿਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਥੋੜਾ ਜਿਹਾ ਇਨਫ਼ੈਕਸ਼ਨ ਹੈ, ਇਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਸ ਨੇ ਦਸਿਆ ਕਿ ਉਸ ਦੀ ਜੀਨੋਮ ਸੀਕਵੈਂਸਿੰਗ ਚੰਡੀਗੜ੍ਹ ਦੇ ਇਨਟੇਕ ਵਿਚ ਕੀਤੀ ਗਈ ਸੀ, ਜਿਸ ਵਿਚ ਉਮੀਕਰੋਨ ਨਿਕਲਿਆ ਸੀ। ਉਸ ਦੀ ਹਾਲਤ ਹੁਣ ਸਥਿਰ ਬਣੀ ਹੋਈ ਹੈ। ਉਨ੍ਹਾਂ ਨੂੰ ਬੁਖਾਰ, ਗਲੇ ਵਿਚ ਖਰਾਸ਼ ਅਤੇ ਖੰਘ ਵਰਗੀਆਂ ਸਮੱਸਿਆਵਾਂ ਹਨ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

Mohali : ਸ਼ਾਪਿੰਗ ਮਾਲ ਦੀ ਚੌਥੀ ਮੰਜ਼ਿਲ ਤੋਂ ਵਿਦਿਆਰਥੀ ਨੇ ਛਾਲ ਮਾਰ ਕੇ ਦਿੱਤੀ ਜਾਨ

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

AG ਦੀ ਨਿਯੁਕਤੀ ਦੇ ਹੀ ਪੰਜਾਬ ਸਰਕਾਰ ਨੇ ਲਗਾਏ 215 ਨਵੇਂ ਲਾਅ ਅਫ਼ਸਰ

चण्डीगढ़ में घोड़ों के खुरों की देखभाल करने और नाल लगाने के लिए विशेषज्ञ फर्रियर ने प्रशिक्षण सत्र आयोजित किया

Chandigarh : 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਨੂੰ ਯਕੀਨੀ ਬਣਾਉਣ ਲਈ ਵਿੱਢੀ ਸਾਂਝੀ ਨਿਰੀਖਣ ਮੁਹਿੰਮ

Mohali : तीन साल की बच्ची से दुष्कर्म

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਸਫਾਈ ਸੇਵਕਾਂ ਦੀ ਘੱਟੋ-ਘੱਟ ਉਜਰਤ 'ਚ ਵਾਧਾ ਕਰਨ ਦਾ ਮੁੱਦਾ ਚੁੱਕਿਆ

ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

 
 
 
 
Subscribe