Friday, November 22, 2024
 

ਸੰਸਾਰ

ਪ੍ਰਕਾਸ਼ ਪੁਰਬ ਮੌਕੇ ਪਾਕਿ ਨੇ ਜਾਰੀ ਕੀਤਾ 'ਬਾਬੇ ਨਾਨਕ ਦੇ ਨਾਮ ਦਾ ਸਿੱਕਾ'

October 31, 2019 12:30 PM

ਇਸਲਾਮਾਬਾਦ : ਪਾਕਿਸਤਾਨ ਸਰਕਾਰ ਨੇ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਕ ਯਾਦਗਾਰੀ ਸਿੱਕਾ ਜਾਰੀ ਕੀਤਾ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੇ ਫੇਸਬੁੱਕ ਅਕਾਊਂਟ ਵਿਚ ਇਸ ਯਾਦਗਾਰੀ ਸਿੱਕੇ ਦੀ ਤਸਵੀਰ ਸ਼ੇਅਰ ਕੀਤੀ ਹੈ। ਇੱਥੇ ਦੱਸ ਦਈਏ ਕਿ ਪਾਕਿਸਤਾਨ ਅਤੇ ਭਾਰਤ ਪਹਿਲਾਂ ਹੀ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਲਈ ਇਕ ਸਮਝੌਤੇ 'ਤੇ ਦਸਤਖਤ ਕਰ ਚੁੱਕੇ ਹਨ। ਪ੍ਰਧਾਨ ਮੰਤਰੀ ਇਮਰਾਨ ਖਾਨ ਅਗਲੇ ਮਹੀਨੇ ਦੇ 9 ਤਰੀਕ ਨੂੰ ਕੋਰੀਡੋਰ ਦਾ ਉਦਘਾਟਨ ਕਰਨਗੇ, ਜੋ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਵਿਚ ਉਨ੍ਹਾਂ ਦੇ ਗੁਰੂ ਸਾਹਿਬਾਨ ਦੇ ਸਥਾਨ 'ਤੇ ਜਾਣ ਦੀ ਸਹੂਲਤ ਪ੍ਰਦਾਨ ਕਰੇਗਾ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe