Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

ਬਲਾਚੌਰ ਰੋਪੜ ਕੌਮੀ ਸੜਕ 'ਤੇ ਐਂਬੂਲੈਂਸ ਨੂੰ ਲੱਗੀ ਅੱਗ

February 22, 2022 07:15 AM

ਬਲਾਚੌਰ : ਦੇਰ ਸ਼ਾਮ ਬਲਾਚੌਰ ਰੋਪੜ ਕੌਮੀ ਸੜਕ ਤੇ ਪਿੰਡ ਲੋਹਟਾ ਮੋੜ ਨੇੜੇ ਇਕ ਐਂਬੂਲੈਂਸ ਨੂੰ ਉਸ ਵੇਲੇ ਭਿਆਨਕ ਅੱਗ ਲੱਗ ਗਈ ਜਦੋਂ ਉਹ ਇਕ ਸੜਕ ਹਾਦਸੇ ਦੇ ਜ਼ਖ਼ਮੀ ਨੂੰ ਲੈਣ ਲਈ ਪਹੁੰਚੀ ਸੀ।ਥਾਣਾ ਸਦਰ ਬਲਾਚੌਰ ਦੇ ਏ. ਐਸ. ਆਈ. ਪ੍ਰੇਮ ਲਾਲ ਨੇ ਦਸਿਆ ਕਿ ਅੱਗ ਕਿਵੇਂ ਲਗੀ ਉਸ ਦੀ ਜਾਂਚ ਕੀਤੀ ਜਾਵੇਗੀ । ਪਰ ਫਾਇਰ ਬ੍ਰਿਗੇਡ ਵਲੋਂ ਜਦੋਂ ਜਹਿਦ ਉਪਰੰਤ ਅੱਗ ‘ਤੇ ਕਾਬੂ ਪਾ ਲਿਆ ਗਿਆ ।

 

Have something to say? Post your comment

Subscribe