Friday, November 22, 2024
 

ਸੰਸਾਰ

Russia-Ukraine War: 150 ਤੋਂ ਵੱਧ ਯੂਕ੍ਰੇਨੀ ਫ਼ੌਜੀਆਂ ਨੇ ਸੁੱਟੇ ਆਪਣੇ ਹਥਿਆਰ

February 25, 2022 05:38 PM

ਕੀਵ : ਹਮਲੇ ਦੇ ਦੂਜੇ ਦਿਨ ਵੀ ਰੂਸੀ ਫੌਜਾਂ ਨੇ ਯੂਕ੍ਰੇਨ ’ਤੇ ਆਪਣੇ ਹਮਲੇ ਜਾਰੀ ਰੱਖੇ ਹੋਏ ਹਨ।ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਮੁਤਾਬਕ ਰੂਸ ਦੇ ਹਮਲੇ ਵਿਚ ਹੁਣ ਤੱਕ 137 ਨਾਗਰਿਕ ਅਤੇ ਫ਼ੌਜੀ ਮਾਰੇ ਗਏ ਹਨ ਅਤੇ ਸੈਂਕੜੇ ਲੋਕ ਜ਼ਖ਼ਮੀ ਵੀ ਹੋਏ ਹਨ।

ਰੂਸੀ ਰੱਖਿਆ ਮੰਤਰਾਲਾ ਦੇ ਬੁਲਾਰੇ ਇਗੋਰ ਕੋਨਾਸ਼ੇਨਕੋਵ ਨੇ ਕਿਹਾ ਕਿ ਯੂਕ੍ਰੇਨ ਦੇ 150 ਤੋਂ ਵੱਧ ਫ਼ੌਜੀਆਂ ਨੇ ਆਪਣੇ ਹਥਿਆਰ ਸੁੱਟ ਦਿੱਤੇ ਹਨ ਅਤੇ ਰੂਸੀ ਫ਼ੌਜ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਯੁੱਧ ਦੌਰਾਨ 150 ਤੋਂ ਵੱਧ ਫ਼ੌਜੀਆਂ ਨੇ ਆਪਣੇ ਹਥਿਆਰ ਸੁੱਟ ਦਿੱਤੇ ਅਤੇ ਆਤਮ ਸਮਰਪਣ ਕਰ ਦਿੱਤਾ। ਮਿਨੀ ਆਈਸਲੈਂਡ ਖੇਤਰ ਵਿਚ 82 ਯੂਕਰੇਨੀਅਨ ਫ਼ੌਜੀਆਂ ਨੇ ਆਪਣੇ ਹਥਿਆਰ ਸੁੱਟ ਦਿੱਤੇ ਅਤੇ ਰੂਸੀ ਫੌਜੀ ਬਲਾਂ ਦੇ ਸਾਹਮਣੇ ਖ਼ੁਦ ਆਤਮ ਸਮਰਪਣ ਕਰ ਦਿੱਤਾ।’

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਉਨ੍ਹਾਂ ਨੂੰ ਕਿਹਾ ਗਿਆ ਕਿ ਉਹ ਯੁੱਧ ਵਿਚ ਸ਼ਾਮਲ ਨਾ ਹੋਣ ਸਬੰਧੀ ਇੱਕ ਇਨਕਾਰ ਪੱਤਰ ’ਤੇ ਦਸਤਖ਼ਤ ਕਰ ਦੇਣ। ਜਲਦੀ ਹੀ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਕੋਲ ਭੇਜ ਦਿੱਤਾ ਜਾਵੇਗਾ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe