Saturday, April 05, 2025
 

ਪੰਜਾਬ

ਪਰਗਟ ਸਿੰਘ ਵਲੋਂ ਕਿਤਾਬ ਬਾਰੇ ਉੱਠੇ ਇਤਰਾਜ਼ਾਂ ਦੇ ਮਾਮਲੇ ‘ਚ ਸਖ਼ਤ ਦਿਸ਼ਾ ਨਿਰਦੇਸ਼ ਜਾਰੀ

February 27, 2022 09:01 PM

ਚੰਡੀਗੜ੍ਹ : ਪੰਜਾਬ ਦੇ ਇਤਿਹਾਸ ਬਾਰੇ ਪ੍ਰਕਾਸ਼ਿਤ ਕਿਤਾਬ ਬਾਰੇ ਉੱਠੇ ਇਤਰਾਜ਼ਾਂ ਬਾਰੇ ਪ੍ਰਤੀਕਿਰਿਆ ਦਿੰਦਿਆਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। 

ਪਰਗਟ ਸਿੰਘ ਨੇ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਂਚ ਕਰਵਾਈ ਜਾ ਰਹੀ ਹੈ ਜਿਸ ਦੀ ਰਿਪੋਰਟ 5 ਮਾਰਚ ਤੱਕ ਆ ਜਾਵੇਗੀ।

ਪਰਗਟ ਸਿੰਘ ਨੇ ਨਾਲ ਹੀ ਸਪੱਸ਼ਟ ਕੀਤਾ ਕਿ ਜੇ ਇਸ ਮਾਮਲੇ ਵਿੱਚ ਕੋਈ ਵੀ ਵਿਅਕਤੀ ਜਾਂ ਅਧਿਕਾਰੀ ਗੈਰ ਜ਼ਿੰਮੇਵਾਰ ਪਾਇਆ ਗਿਆ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਤੱਥਾਂ ਨਾਲ ਛੇੜਛਾੜ ਜਾਂ ਤੋੜ ਮਰੋੜ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਰੱਦ ਕੀਤੀਆਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ

ਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ

बरनाला शहर में आवारा कुत्तों का आतंक लोग परेशान

CM ਮਾਨ ਦੀ ਲੁਧਿਆਣਾ ਵਿੱਚ ਅੱਜ ਪੈਦਲ ਯਾਤਰਾ

ਪੰਜਾਬ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ, ਕਦੋਂ ਪਵੇਗੀ ਬਾਰਸ਼

नशा तस्करों को नशा कारोबार या पंजाब छोड़ने की चेतावनी

बरनाला में कांग्रेसियों ने मुख्यमंत्री भगवंत मान का पुतला जलाकर किया विरोध प्रदर्शन

पंजाब में शुरू नहीं हो सकी गेहूं की खरीद, एशिया की सबसे बड़ी खन्ना अनाज मंडी सूनी,

ਟੰਗਿਆ ਗਿਆ ਈਸਾਈ ਪਾਦਰੀ ਬਜਿੰਦਰ , ਉਮਰ ਕੈਦ: ਅਦਾਲਤ ਨੇ ਸੁਣਾਈ ਸਜ਼ਾ

 
 
 
 
Subscribe