Friday, November 22, 2024
 

ਖੇਡਾਂ

FIH ਹਾਕੀ ਮਹਿਲਾ ਜੂਨੀਅਰ ਵਿਸ਼ਵ ਕੱਪ ਤੋਂ ਰੂਸ ਨੂੰ ਕੀਤਾ ਬਾਹਰ

March 03, 2022 10:34 AM

ਲੁਸਾਨੇ : ਕੌਮਾਂਤਰੀ ਪ੍ਰਤੀਯੋਗਿਤਾਵਾਂ ‘ਚ ਰੂਸੀ ਐਥਲੀਟਾਂ ਅਤੇ ਅਧਿਕਾਰੀਆਂ ਦੀ ਹਿੱਸੇਦਾਰੀ ਨੂੰ ਰੋਕਣ ਲਈ ਆਈ. ਓ. ਸੀ. ਵਲੋਂ ਕੀਤੀ ਗਈ ਸਿਫ਼ਾਰਸ਼ ਤੋਂ ਬਾਅਦ ਇੰਟਰਨੈਸ਼ਨਲ ਦੇ ਕਾਰਜਕਾਰੀ ਬੋਰਡ (EB) ਅਤੇ ਹਾਕੀ ਮਹਾਸੰਘ (FIH) ਨੇ ਦੱਖਣੀ ਅਫਰੀਕਾ ਦੇ ਪੋਚੇਸਟਰੂਮ ‘ਚ 1 ਤੋਂ 12 ਅਪ੍ਰੈਲ ਤਕ ਹੋਣ ਵਾਲੀ ਆਗਾਮੀ ਐੱਫ. ਆਈ. ਐੱਚ. ਮਹਿਲਾ ਜੂਨੀਅਰ ਵਿਸ਼ਵ ਕੱਪ ਤੋਂ ਰੂਸ ਨੂੰ ਬਾਹਰ ਕਰਨ ਦਾ ਫ਼ੈਸਲਾ ਲਿਆ ਹੈ।

ਵਿਸ਼ਵ ਪੱਧਰੀ ਖੇਡ ਪ੍ਰਤੀਯੋਗਿਤਾਵਾਂ ‘ਚ ਅਖੰਡਤਾ ਦੀ ਰੱਖਿਆ ਤੇ ਸਾਰੀਆਂ ਪ੍ਰਤੀਯੋਗਿਤਾਵਾਂ ਦੀ ਸੁਰੱਖਿਆ ਲਈ ਇਹ ਕਦਮ ਉਠਾਇਆ ਗਿਆ ਹੈ।

ਇਸ ਤੋਂ ਪਹਿਲਾਂ ਐੱਫ. ਆਈ. ਐੱਚ. (FIH) ਇਸ ਭਿਆਨਕ ਸਮੇਂ ‘ਚ ਯੂਕ੍ਰੇਨ ਦੀ ਹਾਕੀ ਨਾਲ ਜੁੜੇ ਲੋਕਾਂ ਦੇ ਨਾਲ ਇਸ ਉਮੀਦ ‘ਚ ਹੈ ਕਿ ਯੂਕ੍ਰੇਨ (Ukraine) ਦੀ ਟੀਮ ਆਾਗਮੀ ਐੱਫ. ਆਈ. ਐੱਚ. ਹਾਕੀ ਮਹਿਲਾ ਜੂਨੀਅਰ ਵਿਸ਼ਵ ਕੱਪ ‘ਚ ਹਿੱਸਾ ਲੈਣ ਆਏ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤ ਨੂੰ ਲੱਗਾ ਵੱਡਾ ਝਟਕਾ, ਸ਼ੁਭਮਨ ਗਿੱਲ ਦੇ ਖੱਬੇ ਅੰਗੂਠੇ 'ਚ ਫਰੈਕਚਰ

ਏਸ਼ੀਆਈ ਮਹਿਲਾ ਹਾਕੀ ਚੈਂਪੀਅਨਜ਼ 'ਚ ਭਾਰਤ ਦੀ ਅਸਲੀ ਪ੍ਰੀਖਿਆ ਹੋਵੇਗੀ ਚੀਨ ਨਾਲ

ਟੀਮ ਇੰਡੀਆ : ਮੁਹੰਮਦ ਸ਼ਮੀ ਇਸ ਮੈਚ 'ਚ ਵਾਪਸੀ ਕਰਨਗੇ

IND vs NZ ਤੀਸਰਾ ਟੈਸਟ : ਮੁੰਬਈ ਟੈਸਟ ਮੈਚ ਵਿੱਚ ਦੂਜੇ ਦਿਨ ਦੀ ਖੇਡ ਸਮਾਪਤ

भारत का 18 सीरीज का घरेलू जीत का सिलसिला टूटा, मिशेल सेंटनर ने न्यूजीलैंड को 70 साल में पहली बार ऐतिहासिक जीत दिलाई

cricket : ਭਾਰਤ ਨੇ ਪਾਕਿਸਤਾਨ ਨੂੰ 7 ਦੌੜਾਂ ਨਾਲ ਹਰਾਇਆ

ਭਾਰਤ Vs ਨਿਊਜ਼ੀਲੈਂਡ : ਮੀਂਹ ਕਾਰਨ ਰੁਕਿਆ ਮੈਚ, ਨਿਊਜ਼ੀਲੈਂਡ ਨੂੰ ਜਿੱਤ ਲਈ 107 ਦੌੜਾਂ ਦੀ ਲੋੜ

 
 
 
 
Subscribe