Friday, November 22, 2024
 

ਸੰਸਾਰ

ਯੂਕਰੇਨ ਦੇ ਵਿਦੇਸ਼ ਮੰਤਰੀ ਨੇ ਪੀਐਮ ਮੋਦੀ ਨੂੰ ਕੀਤੀ ਅਪੀਲ

March 06, 2022 11:49 AM

ਜੰਗ ਰੋਕਣ ਲਈ ਰੂਸ ਨਾਲ ਕਰੋ ਗੱਲਬਾਤ 

ਕੀਵ/ਮਾਸਕੋ : ਰੂਸ ਦੇ ਖਿਲਾਫ ਪਾਬੰਦੀਆਂ ਦੀ ਮੰਗ ਕਰਦੇ ਹੋਏ, ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਤਰੋ ਕੁਲੇਬਾ ਨੇ ਸ਼ਨੀਵਾਰ ਨੂੰ ਭਾਰਤ ਸਮੇਤ ਕਈ ਦੇਸ਼ਾਂ ਦੀਆਂ ਸਰਕਾਰਾਂ ਨੂੰ ਰੂਸ ਨੂੰ ਜਾਰੀ ਸੰਘਰਸ਼ ਨੂੰ ਰੋਕਣ ਦੀ ਅਪੀਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਰੂਸ ਜੰਗ ਨਹੀਂ ਰੋਕਦਾ ਤਾਂ ਦੋਵਾਂ ਧਿਰਾਂ ਨੂੰ ਹੀ ਨੁਕਸਾਨ ਹੋਵੇਗਾ। ਉਸ ਨੇ ਰੂਸ ਨੂੰ ਮਨੁੱਖਤਾ ਦਾ ਖਿਆਲ ਰੱਖਣ ਲਈ ਕਿਹਾ ਹੈ। ਇੱਕ ਟੈਲੀਵਿਜ਼ਨ ਸੰਬੋਧਨ ਦੌਰਾਨ, ਕੁਲੇਬਾ ਨੇ ਰੂਸ 'ਤੇ ਜੰਗਬੰਦੀ ਸਮਝੌਤਿਆਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਅਤੇ ਵਿਦੇਸ਼ੀ ਵਿਦਿਆਰਥੀਆਂ ਸਮੇਤ ਨਾਗਰਿਕਾਂ ਨੂੰ ਕੱਢਣ ਦੀ ਆਗਿਆ ਦੇਣ ਲਈ ਜੰਗਬੰਦੀ ਦੀ ਅਪੀਲ ਕੀਤੀ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe