Monday, November 25, 2024
 
BREAKING NEWS
किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराईਮਾਹਰਾਂ ਵੱਲੋਂ ਰੱਦ ਕਰਨ ਦੇ ਬਾਵਜੂਦ ਸਿੱਧੂ ਨੇ ਕੈਂਸਰ ਦੇ ਇਲਾਜ ਲਈ ਜਾਰੀ ਕੀਤਾ ਡਾਈਟ ਪਲਾਨਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓ

ਪੰਜਾਬ

ਅੰਮ੍ਰਿਤਸਰ : BSF ਦੇ ਜਵਾਨ ਨੇ ਵੱਧ ਡਿਊਟੀ ਲਾਏ ਜਾਣ ਤੋਂ ਦੁਖੀ ਹੋ ਕੇ ਚਲਾਈਆਂ ਗੋਲੀਆਂ 5 ਜਵਾਨਾਂ ਦੀ ਮੌਤ

March 06, 2022 01:45 PM

ਅੰਮ੍ਰਿਤਸਰ : ਵੱਧ ਡਿਊਟੀ ਲਏ ਜਾਣ ਦੇ ਸਤਾਏ ਫ਼ੌਜੀ ਜਵਾਨ ਨੇ ਗੋਲੀਆਂ ਚਲਾ ਕੇ ਕਈਆਂ ਦੀ ਜਾਨ ਲੈ ਲਈ। ਦਰਅਸਲ ਬੀ. ਐੱਸ. ਐੱਫ. ਸੈਕਟਰ ਹੈੱਡਕੁਆਟਰ ਖਾਸਾ ਅੰਮ੍ਰਿਤਸਰ ਵਿਖੇ ਡਿਊਟੀ 'ਤੇ ਤਾਇਨਾਤ ਇਕ ਜਵਾਨ ਨੇ ਡਿਊਟੀ ਦੌਰਾਨ ਅੰਨ੍ਹੇਵਾਹ ਗੋਲੀਆਂ ਚਲਾ ਕੇ ਡਿਊਟੀ 'ਤੇ ਤਾਇਨਾਤ 4 ਜਵਾਨਾਂ ਨੂੰ ਮੌਕੇ 'ਤੇ ਮਾਰ ਦਿੱਤਾ ਅਤੇ 4 ਬੀ.ਐੱਸ.ਐਫ਼. ਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ ਹੈ। ਉਸ ਨੇ ਬੀ.ਐੱਸ.ਐਫ. ਦੇ ਅਫ਼ਸਰ ਦੀ ਗੱਡੀ 'ਤੇ ਵੀ ਫਾਇਰਿੰਗ ਕੀਤੀ ਪਰ ਉਹ ਬਚ ਗਏ। 

ਉਸ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਸ ਨੂੰ ਜ਼ਖ਼ਮੀ ਹਾਲਤ 'ਚ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਵੀ ਮੌਤ ਹੋ ਗਈ ਹੈ।

ਸੂਤਰਾਂ ਮੁਤਾਬਿਕ ਮਿਲੀ ਜਾਣਕਾਰੀ ਅਨੁਸਾਰ ਬੀ.ਐੱਸ.ਐਫ. ਦੇ ਮੁੱਖ ਦਫ਼ਤਰ ਖਾਸਾ ਵਿਖੇ ਜਵਾਨ ਨੇ ਵੱਧ ਡਿਊਟੀ ਲਏ ਜਾਣ ਦੇ ਦੁੱਖੋਂ ਸਤਾਏ ਨੇ ਗੋਲੀਆਂ ਚਲਾਈਆਂ ਹਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराई

ਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦ

ਪੰਜਾਬ ਦੇ 7 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ

भारतीय किसान यूनियन एकता उगराहां की तरफ से आज बरनाला के हंडियाया के पास नेशनल हाईवे रोककर रोष प्रदर्शन किया गया

ਦਸੰਬਰ ਦੇ ਅਖੀਰ ’ਚ ਹੋਣਗੀਆਂ ਪੰਜਾਬ MC ਚੋਣਾਂ

ਜਲੰਧਰ 'ਚ ਐਨਕਾਊਂਟਰ ਤੋਂ ਬਾਅਦ ਲੰਡਾ ਗੈਂਗ ਦੇ 2 ਮੈਂਬਰ ਗ੍ਰਿਫਤਾਰ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

 
 
 
 
Subscribe