Friday, November 22, 2024
 

ਖੇਡਾਂ

ਸਰਦਾਰ ਸਿੰਘ ਹੋਣਗੇ ਭਾਰਤ ਦੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ

March 09, 2022 12:07 AM

ਚੰਡੀਗੜ੍ਹ : ਭਾਰਤੀ ਪੁਰਸ਼ ਹਾਕੀ ਟੀਮ ਦੇ ਸਾਬਕਾ ਕਪਤਾਨ ਸਰਦਾਰ ਸਿੰਘ ਨੂੰ ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ), ਬੈਂਗਲੁਰੂ ਵਿਖੇ ਸ਼ੁਰੂ ਹੋਣ ਵਾਲੇ ਰਾਸ਼ਟਰੀ ਕੈਂਪ ਲਈ ਭਾਰਤ ਏ ਪੁਰਸ਼ ਹਾਕੀ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ।

ਹਰਿਆਣਾ ਪੁਲਸ ਦੇ ਡਾਇਰੈਕਟਰ ਜਨਰਲ ਪੀਕੇ ਅਗਰਵਾਲ ਨੇ ਕਿਹਾ ਕਿ ਹਰਿਆਣਾ ਪੁਲਸ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡਾ ਅਧਿਕਾਰੀ ਮੁੱਖ ਕੋਚ ਦੇ ਰੂਪ ਵਿਚ ਰਾਸ਼ਟਰੀ ਪੱਧਰ ਦੇ ਕੋਚਿੰਗ ਪ੍ਰੋਗਰਾਮ ਵਿਚ ਸ਼ਾਮਲ ਹੋਵੇਗਾ।

ਅਸੀਂ ਸਰਦਾਰ ਸਿੰਘ ਦੇ ਤਜ਼ਰਬੇ, ਤਕਨੀਕੀ ਜਾਣਕਾਰੀ ਅਤੇ ਵਿਸ਼ਵ ਪੱਧਰੀ ਸਮਰੱਥਾਵਾਂ ਦੇ ਭੰਡਾਰ ਨੂੰ ਦੇਖਿਆ ਹੈ, ਜਿਸ ਨਾਲ ਉਭਰਦੀ ਪ੍ਰਤਿਭਾ ਨੂੰ ਲਾਭ ਹੋਵੇਗਾ, ਜਿਸ ਨਾਲ ਭਾਰਤੀ ਹਾਕੀ ਕਈ ਗੁਣਾ ਮਜ਼ਬੂਤ ਹੋਵੇਗੀ।’

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤ ਨੂੰ ਲੱਗਾ ਵੱਡਾ ਝਟਕਾ, ਸ਼ੁਭਮਨ ਗਿੱਲ ਦੇ ਖੱਬੇ ਅੰਗੂਠੇ 'ਚ ਫਰੈਕਚਰ

ਏਸ਼ੀਆਈ ਮਹਿਲਾ ਹਾਕੀ ਚੈਂਪੀਅਨਜ਼ 'ਚ ਭਾਰਤ ਦੀ ਅਸਲੀ ਪ੍ਰੀਖਿਆ ਹੋਵੇਗੀ ਚੀਨ ਨਾਲ

ਟੀਮ ਇੰਡੀਆ : ਮੁਹੰਮਦ ਸ਼ਮੀ ਇਸ ਮੈਚ 'ਚ ਵਾਪਸੀ ਕਰਨਗੇ

IND vs NZ ਤੀਸਰਾ ਟੈਸਟ : ਮੁੰਬਈ ਟੈਸਟ ਮੈਚ ਵਿੱਚ ਦੂਜੇ ਦਿਨ ਦੀ ਖੇਡ ਸਮਾਪਤ

भारत का 18 सीरीज का घरेलू जीत का सिलसिला टूटा, मिशेल सेंटनर ने न्यूजीलैंड को 70 साल में पहली बार ऐतिहासिक जीत दिलाई

cricket : ਭਾਰਤ ਨੇ ਪਾਕਿਸਤਾਨ ਨੂੰ 7 ਦੌੜਾਂ ਨਾਲ ਹਰਾਇਆ

ਭਾਰਤ Vs ਨਿਊਜ਼ੀਲੈਂਡ : ਮੀਂਹ ਕਾਰਨ ਰੁਕਿਆ ਮੈਚ, ਨਿਊਜ਼ੀਲੈਂਡ ਨੂੰ ਜਿੱਤ ਲਈ 107 ਦੌੜਾਂ ਦੀ ਲੋੜ

 
 
 
 
Subscribe